ਭਾਰਤ ਵਿੱਚ ਲਗਾਤਾਰ 9 ਵੇਂ ਦਿਨ ਵੀ ਤਿੰਨ ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।
ਭਾਰਤ ਵਿਚ ਕੋਰੋਨਾ ਕੇਸਾਂ ਦੇ ਟੁੱਟ ਰਹੇ ਰਿਕਾਰਡ
ਦੇਸ਼ ’ਚ ਪਹਿਲੀ ਵਾਰ 3.86 ਲੱਖ ਆਏ ਕੇਸ
24 ਘੰਟਿਆਂ ਦੌਰਾਨ 3498 ਲੋਕਾਂ ਦੀ ਹੋਈ ਮੌਤ
ਭਾਰਤ ਵਿੱਚ ਕੋਰੋਨਾ ਦੀ ਲਾਗ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 3.36 lakh ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 3489 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ, ਕੋਰੋਨਾ ਤੋਂ 2,89,706 ਲੋਕ ਠੀਕ ਵੀ ਹੋਏ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…