ਦੇਸ਼

ਭਾਰਤ ਨੇ ਚੀਨ ਨੂੰ ਇੱਕ ਵਾਰ ਫੇਰ ਦਿਤਾ ਵੱਡਾ ਝਟਕਾ, 43 ਹੋਰ ਚੀਨੀ ਐਪਾਂ ਤੇ ਪਾਬੰਦੀ

ਭਾਰਤ ਸਰਕਾਰ ਨੇ ਆਈਟੀ ਐਕਟ ਦੀ ਧਾਰਾ 69ਏ ਦੇ ਤਹਿਤ 43 ਹੋਰ ਚੀਨੀ ਐਪਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਸੂਚਨਾ ਤਕਨਾਲੋਜੀ ਐਕਟ ਦੇ ਇੱਕ ਸੈਕਸ਼ਨ 69ਏ ਦੇ ਤਹਿਤ 43 ਐਪਸ ਨੂੰ ਬੈਨ ਕਰ ਦਿੱਤਾ ਗਿਆ ਹੈ।

ਇਹ ਧਿਆਨ ਦੇਣ ਯੋਗ ਹੈ ਕਿ ਇਹ ਕਾਰਵਾਈ ਕੇਂਦਰ ਸਰਕਾਰ ਨੇ ਕੀਤੀ ਹੈ ਕਿਉਂਕਿ ਇਹ ਐਪਸ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਸੁਰੱਖਿਆ ਲਈ ਖ਼ਤਰਾ ਹਨ।

ਪੂਰੀ ਸੂਚੀ ਏਥੇ ਦੇਖੋ:

AliSuppliers Mobile App

Alibaba Workbench

AliExpress –

Smarter Shopping, Better Living Alipay Cashier

Lalamove India – Delivery App

Drive with Lalamove India

Snack Video

CamCard – Business Card Reader

CamCard – BCR (Western)

Soul- Follow the soul to find you

Chinese Social – Free Online Dating Video App & Chat

Date in Asia – Dating & Chat For Asian Singles

WeDate-Dating App

Free dating app-Singol, start your date!

Adore App

TrulyChinese – Chinese Dating App

TrulyAsian – Asian Dating App

ChinaLove: dating app for Chinese singles

DateMyAge: Chat, Meet, Date Mature Singles Online

AsianDate: find Asian singles

FlirtWish: chat with singles

Guys Only Dating: Gay Chat

Tubit: Live Streams

WeWorkChina

First Love Live- super hot live beauties live online

Rela – Lesbian Social Network

Cashier Wallet

MangoTV

MGTV-HunanTV official TV APP

WeTV – TV version

WeTV – Cdrama, Kdrama & More

WeTV Lite

Lucky Live-Live Video Streaming App

Taobao Live

DingTalk

Identity V

Isoland 2: Ashes of Time

BoxStar (Early Access)

Heroes Evolved

Happy Fish

Jellipop Match-Decorate your dream island !

Munchkin Match: magic home building

Conquista Online II

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago