ਭਾਰਤ ਚ 24 ਘੰਟਿਆਂ ਵਿੱਚ 34,703 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

India records  34,703 covid-19 cases in 24 hours

ਭਾਰਤ ਚ ਪਿਛਲੇ 24 ਘੰਟਿਆਂ ਵਿੱਚ  34,703 ਨਵੇਂ ਕੋਵਿਡ-19 ਮਾਮਲੇ,  553 ਮੌਤਾਂ ਦੀ ਰਿਪੋਰਟ ਕੀਤੀ ਹੈ।  ਇਸ ਦੇ ਨਾਲ ਹੀ  51,864 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

 ਦੇਸ਼ ਵਿਚ ਅਜੇ 3,06,19,932 ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ  2,97,52,294 ਲੋਕ  ਡਿਸਚਾਰਜ ਕੀਤੇ ਜਾ ਚੁੱਕੇ ਹਨ।

ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 4,03,281 ਤੱਕ ਪਹੁੰਚ ਗਈ ਹੈ

ਸਰਗਰਮ ਮਾਮਲੇ 4,64,357 ਸਨ

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ