ਭਾਰਤ ਚ 24 ਘੰਟਿਆਂ ਵਿੱਚ 39,796 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

India records  39,796 covid-19 cases in 24 hours

ਭਾਰਤ ਚ ਪਿਛਲੇ 24 ਘੰਟਿਆਂ ਵਿੱਚ  39,796 ਨਵੇਂ ਕੋਵਿਡ-19 ਮਾਮਲੇ , 723 ਮੌਤਾਂ ਦੀ ਰਿਪੋਰਟ ਕੀਤੀ ਹੈ।  ਇਸ ਦੇ ਨਾਲ ਹੀ  42,352 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

 ਦੇਸ਼ ਵਿਚ ਅਜੇ 3,05,85,229ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ  2,97,00,430 ਲੋਕ  ਡਿਸਚਾਰਜ ਕੀਤੇ ਜਾ ਚੁੱਕੇ ਹਨ।

ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 4,02,728 ਤੱਕ ਪਹੁੰਚ ਗਈ ਹੈ

ਸਰਗਰਮ ਮਾਮਲੇ 4,82,071 ਸਨ

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ