ਭਾਰਤ ਚ ਪਿਛਲੇ 24 ਘੰਟਿਆਂ ਵਿੱਚ 39,796 ਨਵੇਂ ਕੋਵਿਡ-19 ਮਾਮਲੇ , 723 ਮੌਤਾਂ ਦੀ ਰਿਪੋਰਟ ਕੀਤੀ ਹੈ। ਇਸ ਦੇ ਨਾਲ ਹੀ 42,352 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।
ਦੇਸ਼ ਵਿਚ ਅਜੇ 3,05,85,229ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ 2,97,00,430 ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ।
ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 4,02,728 ਤੱਕ ਪਹੁੰਚ ਗਈ ਹੈ
ਸਰਗਰਮ ਮਾਮਲੇ 4,82,071 ਸਨ
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…