ਭਾਰਤ ਚ ਪਿਛਲੇ 24 ਘੰਟਿਆਂ ਵਿੱਚ 42,640 ਨਵੇਂ ਕੋਵਿਡ-19 ਮਾਮਲੇ, 1,167 ਮੌਤਾਂ ਦੀ ਰਿਪੋਰਟ ਕੀਤੀ ਹੈ। ਇਸ ਦੇ ਨਾਲ ਹੀ 81,839 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।
ਦੇਸ਼ ਵਿਚ ਅਜੇ 2,99,77,861 ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ 2,89,26,038 ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ।
ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 3,89,302 ਤੱਕ ਪਹੁੰਚ ਗਈ ਹੈ
ਸਰਗਰਮ ਮਾਮਲੇ 6,62,521 ਸਨ, ਜੋ 75 ਦਿਨਾਂ ਬਾਅਦ ਸਭ ਤੋਂ ਘੱਟ ਸਨ।
ਭਾਰਤ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ