ਭਾਰਤ ਚ 24 ਘੰਟਿਆਂ ਵਿੱਚ 50,848 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

India records 50,848 covid-19 cases in 24 hours

ਭਾਰਤ ਚ ਪਿਛਲੇ 24 ਘੰਟਿਆਂ ਵਿੱਚ  50,848 ਨਵੇਂ ਕੋਵਿਡ-19 ਮਾਮਲੇ , 1,358 ਮੌਤਾਂ ਦੀ ਰਿਪੋਰਟ ਕੀਤੀ ਹੈ।

 ਦੇਸ਼ ਵਿਚ ਅਜੇ 30,028,709 ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ 28,994,855 ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ।

ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 390,660 ਤੱਕ ਪਹੁੰਚ ਗਈ ਹੈ

ਸਰਗਰਮ ਮਾਮਲੇ  6,43,194 ਸਨ, ਜੋ 76  ਦਿਨਾਂ ਬਾਅਦ ਸਭ ਤੋਂ ਘੱਟ ਸਨ।

ਭਾਰਤ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ