ਭਾਰਤ ਚ 24 ਘੰਟਿਆਂ ਵਿੱਚ 53,256 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

India records  53,256 covid-19 cases in 24 hours

ਭਾਰਤ ਚ ਪਿਛਲੇ 24 ਘੰਟਿਆਂ ਵਿੱਚ  53,256 ਨਵੇਂ ਕੋਵਿਡ-19 ਮਾਮਲੇ  , 1422 ਮੌਤਾਂ ਦੀ ਰਿਪੋਰਟ ਕੀਤੀ ਹੈ।  ਇਸ ਦੇ ਨਾਲ ਹੀ  78,190 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

 ਦੇਸ਼ ਵਿਚ ਅਜੇ ਤੱਕ  ਦੋ ਕਰੋੜ 99 ਲੱਖ 35 ਹਜ਼ਾਰ 221 ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ ਦੋ ਕਰੋੜ 88 ਲੱਖ 44 ਹਜ਼ਾਰ 199 ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ।

ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 3 ਲੱਖ 88 ਹਜ਼ਾਰ 135 ਤੱਕ ਪਹੁੰਚ ਗਈ ਹੈ

ਸਰਗਰਮ ਮਾਮਲੇ 7 ਲੱਖ 2 ਹਜ਼ਾਰ 887 ਸਨ, ਜੋ 74 ਦਿਨਾਂ ਬਾਅਦ ਸਭ ਤੋਂ ਘੱਟ ਸਨ।

ਭਾਰਤ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ