ਭਾਰਤ ਚ 24 ਘੰਟਿਆਂ ਵਿੱਚ 58,419 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

India records 58,419 covid-19 cases in 24 hours

ਭਾਰਤ ਚ ਪਿਛਲੇ 24 ਘੰਟਿਆਂ ਵਿੱਚ  58,419 ਨਵੇਂ ਕੋਵਿਡ-19 ਮਾਮਲੇ 1,576 ਮੌਤਾਂ ਦੀ ਰਿਪੋਰਟ ਕੀਤੀ ਹੈ।  ਇਸ ਦੇ ਨਾਲ ਹੀ  87,619 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

ਦੇਸ਼ ਵਿਚ ਅਜੇ ਤੱਕ  29,881,965  ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ 28,766,009 ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ।

ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 386,713  ਤੱਕ ਪਹੁੰਚ ਗਈ ਹੈ

ਸਰਗਰਮ ਮਾਮਲੇ 7,29,243  ਸਨ, ਜੋ 73 ਦਿਨਾਂ ਬਾਅਦ ਸਭ ਤੋਂ ਘੱਟ ਸਨ।

ਭਾਰਤ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ