ਭਾਰਤ ਚ ਪਿਛਲੇ 24 ਘੰਟਿਆਂ ਵਿੱਚ 60,471 ਨਵੇਂ ਕੋਵਿਡ-19 ਮਾਮਲੇ, 2,726 ਮੌਤਾਂ ਦੀ ਰਿਪੋਰਟ ਕੀਤੀ ਹੈ।
ਦੇਸ਼ ਵਿਚ ਅਜੇ ਤੱਕ 2,95,70,881 ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 2,82,80,472 ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ। ਸਰਗਰਮ ਮਾਮਲੇ 9,13,378 ਤੱਕ ਪਹੁੰਚ ਗਏ ਹਨ
ਦੇਸ਼ ‘ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 3,77,031 ਤੱਕ ਪਹੁੰਚ ਗਿਆ ਹੈ।
ਭਾਰਤ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ