ਭਾਰਤ ਚ ਪਿਛਲੇ 24 ਘੰਟਿਆਂ ਵਿੱਚ 60,753 ਨਵੇਂ ਕੋਵਿਡ-19 ਮਾਮਲੇ, 1,647 ਮੌਤਾਂ ਦੀ ਰਿਪੋਰਟ ਕੀਤੀ ਹੈ। ਇਸ ਦੇ ਨਾਲ ਹੀ 97,743 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।
ਦੇਸ਼ ਵਿਚ ਅਜੇ ਤੱਕ 2,98,23,546 ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 2,86,78,390 ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ।
ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 385,137 ਤੱਕ ਪਹੁੰਚ ਗਈ ਹੈ
ਸਰਗਰਮ ਮਾਮਲੇ 7,60019 ਸਨ, ਜੋ 73 ਦਿਨਾਂ ਬਾਅਦ ਸਭ ਤੋਂ ਘੱਟ ਸਨ।
ਭਾਰਤ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…