ਭਾਰਤ ਚ ਪਿਛਲੇ 24 ਘੰਟਿਆਂ ਵਿੱਚ 62,176 ਨਵੇਂ ਕੋਵਿਡ-19 ਮਾਮਲੇ, 2,539 ਮੌਤਾਂ ਦੀ ਰਿਪੋਰਟ ਕੀਤੀ ਹੈ। ਇਸ ਦੇ ਨਾਲ ਹੀ 1 ਲੱਖ 7 ਹਜ਼ਾਰ 710 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।
ਇਸ ਸਮੇਂ ਦੌਰਾਨ 1 ਲੱਖ 17 ਹਜ਼ਾਰ 232 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਪਿਛਲੇ 15 ਦਿਨਾਂ ਵਿਚ ਐਕਟਿਵ ਮਾਮਲਿਆਂ ਵਿਚ 10 ਲੱਖ 30 ਹਜ਼ਾਰ 587 ਦੀ ਗਿਰਾਵਟ ਆਈ ਹੈ। ਇਸ ਤੋਂ ਪਹਿਲਾਂ 1 ਜੂਨ ਨੂੰ ਦੇਸ਼ ਵਿਚ 18 ਲੱਖ 90 ਹਜ਼ਾਰ 949 ਸੰਕਰਮਿਤ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਸੀ। ਹੁਣ ਇਹ ਅੰਕੜਾ 8 ਲੱਖ 60 ਹਜ਼ਾਰ 362 ਤੱਕ ਪਹੁੰਚ ਗਿਆ ਹੈ।
ਭਾਰਤ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…