ਭਾਰਤ ਚ 24 ਘੰਟਿਆਂ ਵਿੱਚ 62,480 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

India records 62,480 covid-19 cases in 24 hours

ਭਾਰਤ ਚ ਪਿਛਲੇ 24 ਘੰਟਿਆਂ ਵਿੱਚ  62,480 ਨਵੇਂ ਕੋਵਿਡ-19 ਮਾਮਲੇ, 1,587 ਮੌਤਾਂ ਦੀ ਰਿਪੋਰਟ ਕੀਤੀ ਹੈ।  ਇਸ ਦੇ ਨਾਲ ਹੀ 88,977 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

ਦੇਸ਼ ਵਿਚ ਅਜੇ ਤੱਕ  2,97,62,793 ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ ਵਿਚੋਂ  2,85,80,647  ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ।

ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 3,83,390 ਤੱਕ ਪਹੁੰਚ ਗਈ ਹੈ

ਸਰਗਰਮ ਮਾਮਲੇ 7,98,656 ਸਨ, ਜੋ 72 ਦਿਨਾਂ ਬਾਅਦ ਸਭ ਤੋਂ ਘੱਟ ਸਨ।

ਭਾਰਤ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ