ਭਾਰਤ ਚ 24 ਘੰਟਿਆਂ ਵਿੱਚ 67,208 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

India records 67,208 covid-19 cases in 24 hours

ਭਾਰਤ ਚ ਪਿਛਲੇ 24 ਘੰਟਿਆਂ ਵਿੱਚ  67,208 ਨਵੇਂ ਕੋਵਿਡ-19 ਮਾਮਲੇ, 2,330 ਮੌਤਾਂ ਦੀ ਰਿਪੋਰਟ ਕੀਤੀ ਹੈ।  ਇਸ ਦੇ ਨਾਲ ਹੀ 1,03,570 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।

ਦੇਸ਼ ਵਿਚ ਅਜੇ ਤੱਕ  2,97,00,313  ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ ਵਿਚੋਂ  2,84,91,670  ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ।

ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 3,81,903 ਤੱਕ ਪਹੁੰਚ ਗਈ ਹੈ

ਸਰਗਰਮ ਮਾਮਲੇ 8,26,740 ਸਨ, ਜੋ 71 ਦਿਨਾਂ ਬਾਅਦ ਸਭ ਤੋਂ ਘੱਟ ਸਨ।

ਭਾਰਤ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ