ਪਿਛਲੇ ਦਿਨ ਦੇਸ਼ ਵਿੱਚ 2 ਲੱਖ 81 ਹਜ਼ਾਰ 683 ਲੋਕਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ। ਪਿਛਲੇ 26 ਦਿਨਾਂ ‘ਚ ਇਹ ਪਹਿਲਾ ਮੌਕਾ ਹੈ, ਜਦੋਂ ਇੱਕ ਦਿਨ ‘ਚ 3 ਲੱਖ ਤੋਂ ਘੱਟ ਨਵੇਂ ਕੇਸ ਆਏ ਹਨ। ਇਸ ਤੋਂ ਪਹਿਲਾਂ 20 ਅਪ੍ਰੈਲ ਨੂੰ ਕੋਰੋਨਾ ਦੇ 2.94 ਲੱਖ ਨਵੇਂ ਕੇਸ ਸਾਹਮਣੇ ਆਏ ਸੀ।
ਪਿਛਲੇ ਦਿਨ 4,092 ਲੋਕਾਂ ਦੀ ਮੌਤ ਹੋ ਗਈ ਸੀ। ਇਹ ਰਾਹਤ ਦੀ ਗੱਲ ਹੈ ਕਿ ਇਸ ਦੌਰਾਨ 3 ਲੱਖ 78 ਹਜ਼ਾਰ 388 ਲੋਕਾਂ ਨੇ ਕੋਰੋਨਾ ਤੋਂ ਠੀਕ ਹੋਏ ਹਨ। ਇਹ ਇੱਕ ਦਿਨ ‘ਚ ਦੁਬਾਰਾ ਠੀਕ ਹੋਣ ਵਾਲੇ ਲੋਕਾਂ ਦੀ ਦੂਜੀ ਸਭ ਤੋਂ ਵੱਡੀ ਗਿਣਤੀ ਹੈ। ਇਸ ਤੋਂ ਪਹਿਲਾਂ 8 ਮਈ ਨੂੰ ਕੋਰੋਨਾ ਤੋਂ 3.86 ਲੱਖ ਲੋਕ ਠੀਕ ਹੋਏ ਸਨ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…