ਦੇਸ਼ ਵਿਚ ਕੋਰੋਨਾ ਦੀ ਲਾਗ ਦਾ ਕਹਿਰ ਅਜੇ ਰੁਕਿਆ ਨਹੀਂ ਹੈ। ਲਗਾਤਾਰ ਦੂਜੇ ਦਿਨ 4 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਹੈ।
ਪਿਛਲੇ 24 ਘੰਟਿਆਂ ਵਿੱਚ 3 ਲੱਖ 62 ਹਜ਼ਾਰ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4120 ਮੌਤਾਂ ਹੋਈਆਂ ਹਨ। ਇਹ ਇਕ ਦਿਨ ‘ਚ ਸਭ ਤੋਂ ਵੱਧ ਮੌਤਾਂ ਹਨ। ਹਾਲਾਂਕਿ, 3,52,181 ਲੋਕ ਵੀ ਕੋਰੋਨਾ ਤੋਂ ਠੀਕ ਹੋਏ ਹਨ।
ਦੇਸ਼ ‘ਚ ਕੁੱਲ ਮਾਮਲਿਆਂ ਦੀ ਗਿਣਤੀ 2,37,03,665 ਹੋ ਗਈ ਹੈ, ਜਿਸ ‘ਚੋਂ 2,58,317 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 37,10,525 ਹੈ। ਹੁਣ ਤੱਕ 1,97,34,823 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 17,72,14,256 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…