ਭਾਰਤ ਵਿੱਚ ਲਗਾਤਾਰ 8ਵੇਂ ਦਿਨ ਤਿੰਨ ਲੱਖ ਤੋਂ ਵੱਧ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਹੁਣ ਤੱਕ 28 ਕਰੋੜ 44 ਲੱਖ ਤੋਂ ਵੱਧ ਕੋਰੋਨ ਦੇ ਟੈਸਟ ਕੀਤੇ ਜਾ ਚੁੱਕੇ ਹਨ। ਰੋਜ਼ਾਨਾ ਪੌਜ਼ੇਟੀਵਿਟੀ ਰੇਟ 21 ਪ੍ਰਤੀਸ਼ਤ ਤੋਂ ਵੱਧ ਹੈ।
ਭਾਰਤ ਵਿੱਚ ਕੋਰੋਨਾ ਦੀ ਲਾਗ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 379,257 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 3645 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ, ਕੋਰੋਨਾ ਤੋਂ 2,69,507 ਲੋਕ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੇਸ਼ ਵਿੱਚ 3,60,960 ਨਵੇਂ ਮਾਮਲੇ ਸਾਹਮਣੇ ਆਏ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…