ਭਾਰਤ ਨੇ 24 ਘੰਟਿਆਂ ਵਿੱਚ 4.14 ਲੱਖ ਨਵੇਂ ਮਾਮਲਿਆਂ ਦੀ ਰਿਪੋਰਟ ਕੀਤੀ, 3915 ਮੌਤਾਂ

 

India reports 4.14 lakh new cases in 24 hours

ਪਿਛਲੇ 24 ਘੰਟਿਆਂ ‘ਚ 4,15 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 3915 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਹਾਲਾਂਕਿ ਕੋਰੋਨਾ ਤੋਂ  3 ਲੱਖ 31 ਹਜ਼ਾਰ 507 ਮਰੀਜ਼ ਠੀਕ ਵੀ ਹੋਏ ਹਨ।

24 ਘੰਟਿਆਂ ‘ਚ 3,915 ਮਰੀਜ਼ਾਂ ਦੀ ਮੌਤ ਹੋਈ ਹੈ।  ਕੋਰੋਨਾ ਤੋਂ  3 ਲੱਖ 31 ਹਜ਼ਾਰ 507 ਮਰੀਜ਼ ਠੀਕ ਵੀ ਹੋਏ ਹਨ। ਦੇਸ਼ ‘ਚ ਕੁੱਲ ਮਾਮਲਿਆਂ ਦੀ ਗਿਣਤੀ 2,14,91,598 ਹੋ ਗਈ ਹੈ, ਜਿਸ ‘ਚੋਂ 2,34,083 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ ‘ਚ ਸਰਗਰਮ ਮਾਮਲਿਆਂ ਦੀ ਗਿਣਤੀ 36,45,164 ਹੈ। ਹੁਣ ਤੱਕ 1,76,12,351 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 16,49,73,058 ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।

ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਵੀ ਆਵੇਗੀ ਪਰ ਇਹ ਨਹੀਂ ਪਤਾ ਕਿ ਇਹ ਕਦੋਂ ਆਵੇਗੀ ਪਰ ਸਾਨੂੰ ਇਸ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਇੰਨੀ ਭਿਆਨਕ ਤੇ ਲੰਬੀ ਹੋਵੇਗੀ ਇਸ ਦਾ ਅੰਦਾਜ਼ਾ ਨਹੀਂ ਲਾਇਆ ਗਿਆ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ