ਕੋਰੋਨਾ ਦੀ ਦੂਜੀ ਲਹਿਰ ਨਾਲ ਹਰ ਦਿਨ ਹਜ਼ਾਰਾਂ ਲੋਕ ਜਾਨਾਂ ਗੁਆ ਰਹੇ ਹਨ ਲੱਖਾਂ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ , ਉਥੇ ਹੀ ਇਸ ਵਿਚਕਾਰ ਸੋਮਵਾਰ ਨੂੰ ਰਾਹਤ ਦੀ ਖ਼ਬਰ ਆਈ। 5 ਦਿਨਾਂ ‘ਚ ਪਹਿਲੀ ਵਾਰ ਨਵੇਂ ਮਰੀਜ਼ਾਂ ਦੀ ਗਿਣਤੀ 4 ਲੱਖ ਤੋਂ ਹੇਠਾਂ ਆ ਗਈ। ਰਾਹਤ ਦੀ ਖ਼ਬਰ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ ਇੱਥੇ 3 ਲੱਖ 66 ਹਜ਼ਾਰ 317 ਲੋਕਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ ਸੀ।
ਇਸ ਤਰ੍ਹਾਂ ਐਕਟਿਵ ਕੇਸਾਂ ਦੀ ਗਿਣਤੀ ‘ਚ ਸਿਰਫ 8,907 ਦਾ ਵਾਧਾ ਹੋਇਆ ਹੈ। ਇਹ ਪਿਛਲੇ 55 ਦਿਨਾਂ ‘ਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ, 15 ਮਾਰਚ ਨੂੰ 4,103 ਐਕਟਿਵ ਕੇਸ ਵਧੇ ਸੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…