ਭਾਰਤੀ ਹਵਾਈ ਖੇਤਰ ਦਾ ਉਲੰਘਣ ਕਰਨ ਵਾਲੇ ਪਾਕਿਸਤਾਨੀ ਲੜਾਕੂ ਐਫ-16 ਜਹਾਜ਼ ਨੂੰ ਭਾਰਤੀ ਸੇਨਾ ਢੇਰ ਕਰ ਦਿੱਤਾ ਹੈ।
ਏ.ਐਨ.ਆਈ ਮੁਤਾਬਕ ਭਾਰਤ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਪਾਕਿਸਤਾਨੀ F-16 ਜਹਾਜ਼ ਕ੍ਰੈਸ਼ ਹੋ ਗਿਆ। ਕੌਮਾਂਤਰੀ ਸਰਹੱਦ ਨਾਲ ਲੱਗਦੇ ਨੌਸ਼ੇਰਾ ਸੈਕਟਰ ਪਾਕਿਸਤਾਨੀ ਹੱਦ ਦੇ ਤਿੰਨ ਕਿਲੋਮੀਟਰ ਅੰਦਰ ਲਾਮ ਘਾਟੀ ‘ਚ ਇਸ ਜਹਾਜ਼ ਦੇ ਡਿੱਗਣ ਦੀ ਸੂਚਨਾ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…