ਮੋਦੀ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚ ਦਹਿਸ਼ਤ ਦੇ ਮਾਹੌਲ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ

ਜੰਮੂ-ਕਸ਼ਮੀਰ ਵਿੱਚ ਬਣੇ ਦਹਿਸ਼ਤ ਦੇ ਮਾਹੌਲ ਨੂੰ ਲੈ ਕੇ ਮੋਦੀ ਸਕਰਾਰ ਨੇ ਬਹੁਤ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਹਟਾਉਣ ਦੇ ਲਈ ਮਤਾ ਪਾਸ ਕੀਤਾ ਹੈ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਇਸ ਫੈਸਲੇ ਦਾ ਜੰਮ ਦੇ ਵਿਰੋਧ ਕੀਤਾ ਜਾ ਰਿਹਾ ਹੈ।

ਜੰਮੂ-ਕਸ਼ਮੀਰ ਵਿੱਚ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਕੈਬਿਨਟ ਬੈਠਕ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਜ ਸਭਾ ਵਿੱਚ ਪਹੁੰਚ ਕੇ ਧਾਰਾ 370 ਨੂੰ ਹਟਾਉਣ ਦਾ ਫੈਸਲਾ ਕੀਤਾ। ਜਾਣਕਾਰੀ ਅਨੁਸਾਰ ਉਹ ਕਰੀਬ 12 ਵਜੇ ਲੋਕ ਸਭਾ ‘ਚ ਬਿਆਨ ਦੇਣਗੇ। ਇਸ ਫੈਸਲੇ ਨੂੰ ਮੱਦੇ ਨਜ਼ਰ ਰੱਖਦੇ ਹੋਏ ਸੂਬੇ ਦੇ ਸਵੇਦਨਸ਼ੀਲ ਇਲਾਕਿਆਂ ‘ਚ ਐਤਵਾਰ ਰਾਤ 12 ਵਜੇ ਤੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਕਾਂਗਰਸ ਵਰਕਿੰਗ ਕਮੇਟੀ ਕਰੇਗੀ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ!

ਜਾਣਕਾਰੀ ਮੁਤਾਬਿਕ ਮਹਿਬੂਬਾ ਮੁਫਤੀ, ਉਮਰ ਅਬੱਦੁਲਾ ਅਤੇ ਫ਼ਾਰੁਖ਼ ਅਬੱਦੁਲਾ ਸਣੇ ਕਈ ਨੇਤਾ ਨਜ਼ਰਬੰਦ ਹਨ। ਸੰਸਦ ਭਵਨ ‘ਚ ਪਹੁੰਚੇ ਅਮਿਤ ਸ਼ਾਹ ਤੋਂ ਪੱਤਰਕਾਰਾਂ ਨੇ
ਜੰਮੂ-ਕਸ਼ਮੀਰ ਮੁੱਦੇ ‘ਤੇ ਸਵਾਲ ਕੀਤਾ, ਜਿਸ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਈ ਜਵਾਬ ਨਹੀ ਦਿੱਤਾ ਤੇ ਹੱਸਦੇ ਹੋਏ ਅੰਦਰ ਚਲੇ ਗਏ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago