ਦੇਸ਼

National News: ਜੰਮੂ-ਕਸ਼ਮੀਰ ਦੇ ਵਿੱਚ ਚੱਲ ਰਹੇ ਮੁਕਾਬਲੇ ਵਿੱਚ 3 ਅੱਤਵਾਦੀਆਂ ਦੀ ਮੌਤ

National News: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਸ਼ੁੱਕਰਵਾਰ ਨੂੰ ਮੁਕਾਬਲੇ ‘ਚ 3 ਅੱਤਵਾਦੀ ਮਾਰੇ ਗਏ ਅਤੇ 2 ਸੁਰੱਖਿਆ ਕਰਮੀ ਜ਼ਖਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਜ਼ਿਲ੍ਹੇ ਦੇ ਨਗਨਾਦ ਇਲਾਕੇ ‘ਚ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ। ਖੇਤਰ ‘ਚ ਲੁਕੇ ਅੱਤਵਾਦੀਆਂ ਦੇ ਸੁਰੱਖਿਆ ਦਸਤਿਆਂ ‘ਤੇ ਗੋਲੀਬਾਰੀ ਕਰਨ ਨਾਲ ਮੁਹਿੰਮ ਮੁਕਾਬਲੇ ‘ਚ ਬਦਲ ਗਈ।

ਇਹ ਵੀ ਪੜ੍ਹੋ: National News: ਹਿਮਾਚਲ ਪ੍ਰਦੇਸ਼, ਅਸਾਮ ਅਤੇ ਗੁਜਰਾਤ ਵਿੱਚ ਅੱਜ ਸਵੇਰੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਗੋਲੀਬਾਰੀ ਦਾ ਸੁਰੱਖਿਆ ਦਸਤਿਆਂ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ‘ਚ 3 ਅੱਤਵਾਦੀ ਮਾਰੇ ਗਏ ਹਨ ਅਤੇ 2 ਸੁਰੱਖਿਆ ਕਰਮੀ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸੰਗਠਨ ਦਾ ਪਤਾ ਲਗਾਇਆ ਜਾ ਰਿਹਾ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago