ਦੇਸ਼

Karwa Chauth 2020: COVID-19 ਦੀ ਸੁਰੱਖਿਆ ਲਈ ਡਿਜ਼ਾਈਨਰ ਮਾਸਕ

Happy Karwa Chauth 2020 : ਕਰਵਾ ਚੌਥ ਤੋਂ ਪਹਿਲਾਂ ਅੱਜ ਔਰਤਾਂ ਨੂੰ ਅਲੱਗ ਅਲੱਗ ਮਾਸਕ ਨਾਲ ਦੇਖਿਆ ਗਿਆ। ਕਰਵਾ ਚੌਥ ਲਈ ਇਸ ਸਾਲ ਮਾਸਕ ਅਤੇ ਮਹਿੰਦੀ ਬਹੁਤ ਮਹੱਤਵਪੂਰਨ ਹੈ ।

ਇਸ ਸਾਲ ਕਰਵਾ ਚੌਥ 2020 ਬਹੁਤ ਯਾਦਗਾਰ ਹੋਣ ਦੀ ਸੰਭਾਵਨਾ ਹੈ। ਦੇਸ਼ ਭਰ ਤੋਂ ਕਰਵਾ ਚੌਥ ਦੀਆਂ ਤਸਵੀਰਾਂ ਇਸ ਗੱਲ ਦਾ ਸਬੂਤ ਹਨ ਕਿ ਲੋਕ ਪਿਛਲੇ ਕੁਝ ਮਹੀਨਿਆਂ ਤੋਂ ਇਸ ਬਾਰੇ ਸੁਣ ਰਹੇ ਹਨ ਕਿ ‘ਨਵੇਂ ਤੋਰ ਤਰੀਕੇ ‘ ਨਾਲ ਲੋਕੀਂ ਕਿਵੇਂ ਰਹਿਣਗੇ। ਕਲਾਕਾਰ ਮਾਸਕ ਵਿੱਚ ਅਲੱਗ ਡਿਜ਼ਾਈਨ ਬਣਾ ਰਹੇ ਹਨ| ਔਰਤਾਂ ਵੀ ਅੱਜ ਉਹ ਮਾਸਕ ਪਾਉਂਦੀਆਂ ਨਜ਼ਰ ਆ ਰਹੀਆਂ ਹਨ।

ਇਸ ਵਾਰ ਬਿਨਾਂ ਮਾਸਕ ਦੇ ਕਰਵਾ ਚੌਥ ਦਾ ਤਿਉਹਾਰ ਨਹੀਂ ਮਨਾ ਸਕਦੇ ਹਨ | ਰੇਸ਼ਮ ਅਤੇ ਮਣਕਿਆਂ ਦੇ ਬਣੇ ਚਿਹਰੇ ਦੇ ਕਵਰ ਕਰਵਾ ਚੌਥ ਦੀ ਵਿਸ਼ੇਸ਼ ਲਹਿੰਗੇ ਅਤੇ ਸਾੜ੍ਹੀਆਂ ਨਾਲ ਮੇਲ ਖਾਂਦੇ ਹਨ ਅਤੇ ਮਾਸਕ ਦੇ ਪਿੱਛੇ ਦੀ ਖੁਸ਼ੀ ਸਾਫ਼ ਦਿਖਾਈ ਦੇ ਰਹੀ ਹੈ।

ਕਰਵਾ ਚੌਥ ਨੂੰ ਕਰਕ ਚਤੁਰਥੀ ਵੀ ਕਿਹਾ ਜਾਂਦਾ ਹੈ ਅਤੇ ਉੱਤਰੀ ਭਾਰਤ ਦੇ ਰਾਜਾਂ ਵਿੱਚ ਵਧੇਰੇ ਆਮ ਹੈ। ਕਰਵਾ ਚੌਥ ਤੋਂ ਚਾਰ ਦਿਨ ਬਾਅਦ, ਮਾਵਾਂ ਆਪਣੇ ਪੁੱਤਰਾਂ ਦੀ ਬਿਹਤਰੀ ਲਈ ਅਹੋਈ ਅਸ਼ਟਮੀ ਦਾ ਪ੍ਰਣ ਕਰਦੀਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago