ਪੈਟਰੋਲ-ਡੀਜ਼ਲ ਤੇ ਲਗਾ ‘ਕਿਸਾਨ ਸੈੱਸ’ ਹੁਣ ਕੀਮਤਾਂ ਵਿੱਚ ਆਏਗੀ ਹੋਰ ਤੇਜ਼ੀ

'Kisan-cess'-on-petrol-and-diesel

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2021-22 ਦੇ ਬਜਟ ਦਾ ਖੁਲਾਸਾ ਕੀਤਾ।ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਹੈ ਕਿ ਪੈਟਰੋਲ ਅਤੇ ਡੀਜ਼ਸ ਤੇ ਐਗਰੀ ਇੰਫਰਾ ਸੈੱਸ (ਕਿਸਾਨ ਸੈੱਸ) ਲਾਗੂ ਹੋਏਗਾ।

ਪੈਟਰੋਲ ਤੇ  2.5 ਰੁਪਏ ਅਤੇ ਡੀਜ਼ਲ 4 ਰੁਪਏ ਦਾ ਸੈੱਸ ਦੇਣਾ ਪਵੇਗਾ। ਇਸ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੀ ਵਧਜਾਣਗੀਆਂ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ