ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2021-22 ਦੇ ਬਜਟ ਦਾ ਖੁਲਾਸਾ ਕੀਤਾ।ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਹੈ ਕਿ ਪੈਟਰੋਲ ਅਤੇ ਡੀਜ਼ਸ ਤੇ ਐਗਰੀ ਇੰਫਰਾ ਸੈੱਸ (ਕਿਸਾਨ ਸੈੱਸ) ਲਾਗੂ ਹੋਏਗਾ।
ਪੈਟਰੋਲ ਤੇ 2.5 ਰੁਪਏ ਅਤੇ ਡੀਜ਼ਲ 4 ਰੁਪਏ ਦਾ ਸੈੱਸ ਦੇਣਾ ਪਵੇਗਾ। ਇਸ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੀ ਵਧਜਾਣਗੀਆਂ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…