ਪੰਜਾਬ ਵਿੱਚ ਬੀਤੀ ਰਾਤ ਤੋਂ ਬਾਰਸ਼ ਹੋ ਰਹੀ ਹੈ। ਬਾਰਸ਼ ਤੋਂ ਬਾਅਦ ਤਾਪਮਾਨ ਵਿੱਚ ਵੀ ਕਮੀ ਆਈ ਹੈ ਤੇ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ।
ਅੱਜ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿਚ ਧੂੜ ਭਰੀ ਹਨੇਰੀ ਚੱਲਣ ਦੇ ਨਾਲ ਹਲਕੀ ਬਾਰਿਸ਼ ਅਤੇ ਹਿਮਾਚਲ ਦੇ ਕਈ ਇਲਾਕਿਆਂ ਵਿਚ ਭਾਰੀ ਬਰਸਾਤ ਹੋਣ ਨਾਲ ਜਨ-ਜੀਵਨ ਪ੍ਰਭਾਵਿਤ ਹੋਣ ਦੀ ਖ਼ਬਰ ਹੈ।
ਚੰਡੀਗੜ੍ਹ , ਅੰਬਾਲਾ ,ਅੰਮ੍ਰਿਤਸਰ ,ਲੁਧਿਆਣਾ, ਪਟਿਆਲਾ ,ਵਿਚ ਬਾਰਿਸ਼ ਰਿਕਾਰਡ ਹੋਈ ਹੈ। ਮੌਸਮ ਮਾਹਿਰਾਂ ਦੇ ਮੁਤਾਬਿਕ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਹਿਮਾਚਲ ‘ਚ ਬਰਸਾਤ ਦਾ ਦੌਰ ਜਾਰੀ ਰਹਿ ਸਕਦਾ ਹੈ।
ਕਈ ਮੰਡੀਆਂ ਵਿਚ ਅਜੇ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਅਤੇ ਖੁੱਲ੍ਹੇ ਆਸਮਾਨ ਹੇਠ ਪਈ ਕਣਕ ਭਿੱਜ ਰਹੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…