Natonal News: ਬਿਹਾਰ ਦੇ ਪੂਰਣੀਆ ਜ਼ਿਲ੍ਹੇ ਵਿਚ ਗਵਾਲਪਾੜਾ ਪਿੰਡ ਦੇ ਇਕ ਘਰ ਵਿਚ ਗੈਸ ਲੀਕ ਹੋਣ ਕਾਰਨ ਰਸੋਈ ਗੈਸ ਸਿਲੰਡਰ ਫਟ ਜਾਣ ਨਾਲ 5 ਬੱਚਿਆਂ ਅਤੇ ਇਕ ਜਨਾਨੀ ਦੀ ਮੌਤ ਹੋ ਗਈ ਹੈ।ਬਾਇਸੀ ਅੰਚਲ ਅਧਿਕਾਰੀ ਪ੍ਰਵੀਣ ਕੁਮਾਰ ਨੇ ਬੁੱਧਵਾਰ ਨੂੰ ਦੱਸਿਆ ਕਿ ਬਾਇਸੀ ਥਾਣਾ ਖ਼ੇਤਰ ਦੇ ਗਵਾਲਪਾੜਾ ਪਿੰਡ ਵਿਚ ਖਾਣਾ ਬਣਾਉਂਦੇ ਸਮੇਂ ਗੈਸ ਲੀਕ ਹੋਣ ਨਾਲ ਮੰਗਲਵਾਰ ਨੂੰ ਹੋਏ ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬੇਬੀ ਦੇਵੀ (26), ਉਸ ਦੇ ਪੁੱਤ ਪ੍ਰਿਆਂਸ਼ੂ (4) ਅਤੇ ਪੁਤਰੀ ਪ੍ਰੀਤੀ ਕੁਮਾਰੀ (3), ਉਸ ਦੇ ਭਰਾ ਦੇ ਬੱਚੇ ਗਗਨ ਯਾਦਵ (7), ਰੁਚੀ ਕੁਮਾਰੀ (5) ਅਤੇ ਸੱਜਨ ਯਾਦਵ (3) ਦੇ ਰੂਪ ਵਿਚ ਹੋਈ ਹੈ। ਜ਼ਿਲ੍ਹਾ ਅਧਿਕਾਰੀ ਰਾਹੁਲ ਕੁਮਾਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…