ਦੇਸ਼

ਜੰਮੂ ਹਵਾਈ ਸੈਨਾ ਸਟੇਸ਼ਨ ਧਮਕੇ ਵਿਖੇ ਵੱਡਾ ਖੁਲਾਸਾ, ਐਨਆਈਏ ਦੀ ਹਿਰਾਸਤ ਵਿੱਚ ਦੋ ਸ਼ੱਕੀ

ਅੱਤਵਾਦੀ ਸੰਗਠਨਾਂ ਤੋਂ ਬਹੁਤ ਸਾਰੀ ਮਹੱਤਵਪੂਰਣ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਦੋਵਾਂ ਨੂੰ ਜੰਮੂ ਦੇ ਬੇਲੀਚਰਨਾ ਖੇਤਰ ਤੋਂ ਕਾਬੂ ਕੀਤਾ ਗਿਆ ਹੈ।

ਖੁਫੀਆ ਏਜੰਸੀਆਂ ਦੇ ਅਨੁਸਾਰ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਅਤੇ ਐਮਆਈ -17 ਹੈਲੀਕਾਪਟਰ ਇਸ ਡਰੋਨ ਹਮਲੇ ਦਾ ਨਿਸ਼ਾਨਾ ਸਨ। ਯਾਨੀ ਹਮਲੇ ਵਿਚ ਡਰੋਨ ਆਪਣਾ ਅਸਲ ਨਿਸ਼ਾਨਾ ਗੁਆ ਬੈਠਾ। ਜਾਣਕਾਰੀ ਅਨੁਸਾਰ ਇੱਕ ਡਰੋਨ ਵਿੱਚ ਤਕਰੀਬਨ ਪੰਜ ਕਿਲੋ ਟੀਐਨਟੀ ਵਿਸਫੋਟਕ ਸੀ। ਦੂਜੇ ਡਰੋਨ ਵਿੱਚ, ਘੱਟ ਭਾਰ ਵਾਲਾ ਇੱਕ ਵਿਸਫੋਟਕ ਮੌਜੂਦ ਸੀ। ਹੁਣ ਤੱਕ ਮੰਨਿਆ ਜਾ ਰਿਹਾ ਹੈ ਕਿ ਹਮਲੇ ਵਿਚ ਡਰੋਨ ਦੀ ਵਰਤੋਂ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਲੰਬੇ ਸਮੇਂ ਤੋਂ ਭਾਰਤ ਖਿਲਾਫ ਇਸੇ ਤਰ੍ਹਾਂ ਦੇ ਡਰੋਨ ਦੀ ਵਰਤੋਂ ਕਰ ਰਿਹਾ ਹੈ।

ਜੰਮੂ ਹਵਾਈ ਅੱਡੇ ਦੇ ਉੱਚ ਸੁਰੱਖਿਆ ਵਾਲੇ ਭਾਰਤੀ ਏਅਰ ਫੋਰਸ ਸਟੇਸ਼ਨ ਵਿੱਚ ਵਿਸਫੋਟਕ ਨਾਲ ਭਰੇ ਦੋ ਡ੍ਰੋਨ ਦੇ ਕਰੈਸ਼ ਹੋਣ ਤੋਂ ਬਾਅਦ ਐਤਵਾਰ ਨੂੰ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਜੰਮੂ ਹਵਾਈ ਅੱਡੇ ਦੇ ਏਅਰ ਫੋਰਸ ਸਟੇਸ਼ਨ ‘ਤੇ ਫੱਟ ਗਏ। ਸਵੇਰੇ 1:40 ਵਜੇ ਦੋ ਧਮਾਕਿਆਂ ਵਿੱਚ ਦੋ ਆਈਏਐਫ ਦੇ ਜਵਾਨ ਜ਼ਖ਼ਮੀ ਹੋ ਗਏ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ

 

 

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago