ਮਿਲਖਾ ਸਿੰਘ ਦੀ ਪਤਨੀ ਦੀ ਕੋਵਿਡ-19 ਨਾਲ ਮੌਤ

Milkha-singhs’-wife-dies-of-covid-19

ਐਥਲੀਟ ਮਿਲਖਾ ਸਿੰਘ ਦੀ ਪਤਨੀ ਤੇ ਭਾਰਤ ਦੀ ਸਾਬਕਾ ਵਾਲੀਬਾਲ ਕਪਤਾਨ ਨਿਰਮਲ ਮਿਲਖਾ ਸਿੰਘ ਦਾ 82 ਸਾਲ ਦੀ ਉਮਰ ਵਿਚ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ।

85 ਵਰ੍ਹਿਆਂ ਦੇ ਨਿਰਮਲ ਮਿਲਖਾ ਸਿੰਘ ਦੀ ਮੌਤ ‘ਤੇ ਪਰਿਵਾਰ ਵਿਚ ਦੁੱਖ ਤਾਂ ਹੈ ਈ ਨਾਲ ਹੀ ਉਹਨਾਂ ਦੀ ਮੌਤ ‘ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ

ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਸਨ। ਹਸਪਤਾਲ ਵਲੋਂ ਬੀਤੇ ਦਿਨਾਂ ਤੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਸਿਹਤ ਵਿਚ ਗਿਰਾਵਟ ਆ ਰਹੀ ਹੈ। ਇਸੇ ਵਿਚਾਲੇ ਉਨ੍ਹਾਂ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਐਤਵਾਰ ਦੁਪਹਿਰ ਬਾਅਦ 4 ਵਜੇ ਦੇਹਾਂਤ ਹੋ ਗਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ