ਕੇਂਦਰ ਸਰਕਾਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ ਮੁਫਤ ਵਿਚ ਰਸੋਈ ਗੈਸ ਕਨੈਕਸ਼ਨ ਦਿੰਦੀ ਹੈ। ਖਬਰ ਦੇ ਮੁਤਾਬਕ ਇਸ ਮਹੀਨੇ ਜੂਨ ਵਿਚ PMUY ਦਾ ਅਗਲਾ ਪੜਾਅ ਸ਼ੁਰੂ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮੌਜੂਦਾ ਯੋਜਨਾ ਦਾ ਪੜਾਅ ਵੀ ਪਹਿਲਾਂ ਵਰਗਾ ਹੀ ਹੋਵੇਗਾ। ਨਿਯਮਾਂ ਵਿਚ ਬਦਲਾਅ ਨਹੀਂ ਕੀਤਾ ਜਾਵੇਗਾ।
ਮੰਤਰੀ ਨਿਰਮਲਾ ਸੀਤਾਰਮਣ ਨੇ ਮੁਫਤ ਰਸੋਈ ਗੈਸ ਐੱਲਪੀਜੀ ਯੋਜਨਾ ਦੇ ਵਿਸਥਾਰ ਦਾ ਐਲਾਨ ਕੀਤਾ ਸੀ। ਵਿੱਤ ਮੰਤਰੀ ਨੇ ਕਿਹਾ ਸੀ ਕਿ ਹੋਰ ਇੱਕ ਕਰੋੜ ਲਾਭਾਪਾਤਰਾਂ ਨੂੰ ਇਸ ਯੋਜਨਾ ਦੇ ਦਾਇਰੇ ਵਿਚ ਲਿਆਂਦਾ ਜਾਵੇਗਾ। ਤੁਸੀਂ ਵੀ ਇਸ ਤਰ੍ਹਾਂ ਇਸ ਯੋਜਨਾ ਦਾ ਲਾਭ ਚੁੱਕ ਸਕਦੇ ਹੋ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…