ਮੌਸਮ ਵਿਭਾਗ ਵੱਲੋਂ ਮੁੰਬਈ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਓਰੇਂਜ ਅਲਰਟ ਜਾਰੀ

mumbai-orange-heavy-rain-alert

ਬੀਤੇ ਦਿਨਾਂ ਵਿੱਚ ਪਈ ਭਾਰੀ ਬਾਰਿਸ਼ ਕਰਕੇ ਲੋਕ ਬਹੁਤ ਪਰੇਸ਼ਾਨ ਹੋਏ ਹਨ। ਭਾਰੀ ਬਾਰਿਸ਼ ਪੈਣ ਦੇ ਕਾਰਨ Mumbai ਦੇ ਲੋਕਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ। ਕੁੱਝ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਮੌਸਮ ਵਿਭਾਗ ਨੇ ਇੱਕ ਵਾਰ ਫਿਰ Mumbai ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਭਾਰੀ ਬਾਰਿਸ਼ ਦੇ ਕਾਰਨ ਜਾਰੀ ਹੋਏ ਓਰੇਂਜ ਅਲਰਟ ਦੇ ਕਾਰਨ ਲੋਕਾਂ ਨੂੰ ਸਮੁੰਦਰ ਦੇ ਨੇੜੇ ਜਾਨ ਤੋਂ ਰੋਕਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਰਾਤ ਹੋਈ ਭਾਰੀ ਬਾਰਿਸ਼ ਦੇ ਕਾਰਨ Mumbai ਦੇ ਕਈ ਇਲਾਕਿਆਂ ਦੇ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਮੌਸਮ ਵਿਭਾਗ ਨੇ Mumbai ਦੇ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਫ਼ਿਲਹਾਲ ਬਾਰਿਸ਼ ਰੁਕ ਤਾ ਗਈ ਹੈ ਪਰ ਹਾਲੇ ਵੀ ਕੁੱਝ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਜ਼ਰੂਰ ਪੜ੍ਹੋ: ਪਾਕਿਸਤਾਨ ਵਿੱਚ ਇੱਕ ਮੰਦਰ ਦੀ ਖੁਦਾਈ ਦੌਰਾਨ ਮਿਲੀਆਂ 1500 ਸਾਲ ਪੁਰਾਣੀਆਂ ਮੂਰਤੀਆਂ

Mumbai ਦੇ ਵਿੱਚ ਭਾਰੀ ਬਾਰਿਸ਼ ਦੇ ਅਲਰਟ ਦੇ ਕਾਰਨ ਮੁੰਬਈ ਨਗਰ ਪਾਲਿਕਾ ਕਾਰਪੋਰੇਸ਼ਨ ਨੇ ਲੋਕਾਂ ਨੂੰ ਘਰੋਂ ਬਾਹਰ ਨਾ ਜਾਣ ਦੇ ਸਲਾਹ ਦਿੱਤੀ ਹੈ। ਇਹਨਾਂ ਦਿਨਾਂ ਵਿੱਚ Mumbai ਦੇ ਵਿੱਚ Ganesh Chaturthi ਪੂਜਾ ਦੇ ਪੰਡਾਲ ਲੱਗੇ ਹੋਏ ਹਨ ਪਰ ਬਾਰਿਸ਼ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। Mumbai ਨਗਰ ਪਾਲਿਕਾ ਕਾਰਪੋਰੇਸ਼ਨ ਨੇ ਜ਼ਰੂਰਤ ਪੈਣ ਤੇ ਘਰੋਂ ਬਾਹਰ ਸਲਾਹ ਦਿੱਤੀ।