ਰਾਹਤ ਦੀਆਂ ਖ਼ਬਰਾਂ, ਨਵੇਂ ਮਾਮਲਿਆਂ ਵਿੱਚ ਗਿਰਾਵਟ, ਤਾਜ਼ਾ ਅੰਕੜੇ ਦੇਖੋ

News of relief, new cases decline

ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਨਵੇਂ ਮਾਮਲਿਆਂ ਵਿੱਚ ਹੁਣ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਪਿੱਛਲੇ 24 ਘੰਟੇ ਦੌਰਾਨ ਕੋਰੋਨਾ ਦੇ 2 ਲੱਖ 63 ਹਜ਼ਾਰ 533 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਂਕਿ ਕੱਲ੍ਹ 4329 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ।

ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ 19 ਅਪਰੈਲ 2021 ਦੇ ਬਾਅਦ ਇੰਨੇ ਘੱਟ ਕੇਸ ਦਰਜ ਹੋਏ ਹਨ। 19 ਅਪਰੈਲ 2021 ਨੂੰ ਦੇਸ਼ ਵਿੱਚ ਦੋ ਲੱਖ 59 ਹਜ਼ਾਰ ਨਵੇਂ ਕੇਸ ਦਰਜ ਹੋਏ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ