26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ’ਤੇ ਵੀਰਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਸੁਣਵਾਈ ਹੋਈ।
ਦੀਪ ਸਿੱਧੂ ਦੀ ਜ਼ਮਾਨਤ ‘ਤੇ ਅੱਜ ਫੇਰ ਕੋਈ ਫੈਸਲਾ ਨਹੀਂ ਆ ਸਕਿਆ। ਦੀਪ ਸਿੱਧੂ ਦੀ ਜ਼ਮਾਨਤ ‘ਤੇ ਸੁਣਵਾਈ ਦੀ ਅਗਲੀ ਡੇਟ ਹੁਣ 12 ਅਪ੍ਰੈਲ ਪਾ ਦਿੱਤੀ ਗਈ ਹੈ।
ਬਹਿਸ ਦੌਰਾਨ ਕੋਰਟ ਨੇ ਹੁਕਮ ਦਿੱਤੇ ਹਨ ਕਿ 26 ਜਨਵਰੀ ਤੋਂ ਪਹਿਲਾਂ 25 ਦੀ ਰਾਤ ਨੂੰ ਦੀਪ ਸਿੱਧੂ ਵੱਲੋਂ ਕਿਸਾਨ ਮੋਰਚੇ ਦੀ ਸਟੇਜ ਤੋਂ ਦਿੱਤੀ ਗਈ ਸਪੀਚ ਨੂੰ ਟ੍ਰਾਂਸਲੇਟ ਕਰਕੇ ਕੋਰਟ ‘ਚ ਪੇਸ਼ ਕੀਤਾ ਜਾਏ ਅਤੇ ਉਸ ਤੋਂ ਬਾਅਦ ਦੀਪ ਸਿੱਧੂ ਦੀ ਜ਼ਮਾਨਤ ‘ਤੇ ਕੋਈ ਫੈਸਲਾ ਲਿਆ ਜਾਏਗਾ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…