ਦੇਰ ਰਾਤ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ (Pulwama Encounter ) ਮੁੱਠਭੇੜ ਜਾਰੀ ਹੈ। ਇਸ ਦੌਰਾਨ ਇੱਕ ਅੱਤਵਾਦੀ ਨੂੰ ਮਾਰਨ ਵਿਚ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਤਿੰਨ ਤੋਂ ਚਾਰ ਅੱਤਵਾਦੀਆਂ ਨੂੰ ਘੇਰ ਲਿਆ ਹੈ। ਇਸ ਮੁਕਾਬਲੇ ਦੌਰਾਨ ਇਕ ਜਵਾਨ ਦੇ ਸ਼ਹੀਦ ਹੋਣ ਦੀ ਵੀ ਜਾਣਕਾਰੀ ਹੈ।
ਕਸ਼ਮੀਰ ਜ਼ੋਨ ਦੇ ਇਕ ਪੁਲਿਸ ਅਧਿਕਾਰੀ ਦੇ ਅਨੁਸਾਰ ਤਿੰਨ ਤੋਂ ਚਾਰ ਨੂੰ ਘੇਰ ਲਿਆ ਗਿਆ ਹੈ ਅਤੇ ਮੁਠਭੇੜ ਜਾਰੀ ਹੈ। ਰਾਜਪੋਰਾ ਖੇਤਰ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਸੁਰੱਖਿਆ ਬਲਾਂ ਨੂੰ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕੀਤੀ ਗਈ ਸੀ।
ਅੱਤਵਾਦੀਆਂ ਨੇ ਆਤਮ ਸਮਰਪਣ ਕਰਨ ਦੀ ਬਜਾਏ ਫਾਇਰਿੰਗ ਸ਼ੁਰੂ ਕਰ ਦਿੱਤੀ। ਇੱਕ ਅੱਤਵਾਦੀ ਦੇ ਜਵਾਬੀ ਕਾਰਵਾਈ ਵਿਚ ਮਾਰੇ ਜਾਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਇਕ ਜਵਾਨ ਦੇ ਸ਼ਹੀਦ ਹੋਣ ਦੀ ਵੀ ਖਬਰ ਹੈ। ਜ਼ਖਮੀ ਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਸੀ , ਜਿੱਥੇ ਉਸਨੇ ਦਮ ਤੋੜ ਦਿੱਤਾ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…