ਕਰੀਬ ਡੇਢ ਸਾਲ ਤੋਂ ਦੁਨੀਆਂ ਭਰ ਦੇ ਲੋਕ ਕੋਰਿਨਾ ਮਹਾਮਾਰੀ ਨਾਲ ਜੂਝ ਰਹੇ ਹਨ , ਇਸ ਵਾਇਰਸ ਨਾਲ ਦੁਨੀਆਂ ‘ਚ ਲੱਖਾਂ ਲੋਕ ਇਸ ਦੀ ਚਪੇਟ ‘ਚ ਆ ਰਹੇ ਹਨ।
ਯੂਨੀਸੈਫ ਦਾ ਕਹਿਣਾ ਹੈ ਕਿ ਵੈਕਸੀਨ ਹੀ ਇਸ ਲਾਗ ਰੋਗ ਕੋਰੋਨਾ ਤੋਂ ਰਾਹਤ ਦਵਾ ਸਕਦੀ ਹੈ , ਨਹੀਂ ਤਾਂ ਦੇਸ਼ ਵਿੱਚ ਉਹੀ ਹਾਲ ਹੋਵੇਗਾ , ਜੋ ਪੋਲੀਓ ਨਾਲ ਹੁੰਦਾ ਸੀ , ਯੂਨੀਸੈਫ ਦਾ ਕਹਿਣਾ ਹੈ ਕਿ ਜੇਕਰ ਵੈਕਸੀਨ ਨਾ ਲਈ ਗਈ ਤਾਂ ਆਉਣ ਵਾਲੇ ਸਮੇਂ ਚ ਇਹ ਅਪਾਹਜਾਂ ਵਾਲਾ ਹਾਲ ਕਰੇਗਾ , ਇਸ ਲਈ ਵੱਧ ਤੋਂ ਵੱਧ ਲੋਕ ਵੈਕਸੀਨ ਲਗਵਾਉਣ |
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…