Youth-Ranjit-Singh-granted-bail-in-Lal-Fort-violence-case

ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨੌਜਵਾਨ ਰਣਜੀਤ ਸਿੰਘ ਨੂੰ ਮਿਲੀ ਜ਼ਮਾਨਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਦੇ ਯਤਨਾਂ ਸਦਕਾ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਵਾਂਸ਼ਹਿਰ ਦੇ ਪਿੰਡ ਕਾਜਮਪੁਰ ਦੇ ਗੁਰਸਿੱਖ ਨੌਜਵਾਨ ਰਣਜੀਤ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ। ਸਿਰਸਾ ਤੇ ਕਾਲਕਾ ਨੇ ਦੱਸਿਆ ਕਿ ਰਣਜੀਤ ਸਿੰਘ ਨੂੰ 32 ਹੋਰ ਨੌਜਵਾਨਾਂ ਨਾਲ […]

Pm-modi-to-meet-all-CM’s-today

ਪ੍ਰਧਾਨ ਮੰਤਰੀ ਮੋਦੀ ਅੱਜ ਸਾਰੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨਗੇ , ਕੁਝ ਰਾਜਾਂ ਵਿੱਚ ਤਾਲਾਬੰਦੀ ਲਾਗੂ ਕੀਤੀ ਜਾਵੇਗੀ

ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਪੀ.ਐੱਮ. ਮੋਦੀ ਨੇ ਅੱਜ ਇੱਕ ਵਾਰ ਫਿਰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਪੀ.ਐੱਮ. ਮੋਦੀ ਇਹ ਬੈਠਕ ਵੀਡੀਓ ਕਾਨਫਰੰਸ ਦੇ ਜਰੀਏ ਕਰਨਗੇ। ਵੀਡੀਓ ਕਾਨਫਰੰਂਸਿੰਗ ਦੇ ਰਾਹੀਂ ਹੋਣ ਵਾਲੀ ਪੀਐਮ ਦੀ ਇਸ ਬੈਠਕ ‘ਚ ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਗੁਜਰਾਤ, ਪੰਜਾਬ, ਕਰਨਾਟਕ, ਛੱਤੀਸਗੜ੍ਹ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ […]

Guru-Teg-Bahadur-Sahib-changed-the-fortunes-and-the-picture-of-the-country

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਦੇਸ਼ ਦੀ ਤਕਦੀਰ ਤੇ ਤਸਵੀਰ ਬਦਲੀ : ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਿਥੇ ਗੁਰਬਾਣੀ ਪਾਠ ਬੋਧ ਸਮਾਗਮ ਦੌਰਾਨ ਸੰਥਿਆ ਅਤੇ ਸੰਪੂਰਨ ਸਹਿਜਪਾਠ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਨੌਵੇਂ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਸੰਗਤ ਨੂੰ ਪ੍ਰੇਰਣਾ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ […]

Why-not-the-Kartarpur-route-when-all-religious-places-can-open

“ਜਦ ਸਾਰੇ ਧਾਰਮਿਕ ਸਥਾਨ ਖੁਲ੍ਹ ਸਕਦੇ ਹਨ ਤਾਂ ਕਰਤਾਰਪੁਰ ਲਾਂਘਾ ਕਿਓਂ ਨਹੀਂ”?

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕਰਨ ਦੇ ਇਕ ਸਾਲ ਪੂਰਾ ਹੋਣ ’ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਮੰਗ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਦੇਖਦਿਆਂ ਸਰਕਾਰ ਨੇ 16 ਮਾਰਚ 2020 ਨੂੰ ਕਰਤਾਰਪੁਰ ਸਾਹਿਬ ਕੋਰੀਡੋਰ […]

Now-zomato-boy-raised-voice-against-'false'-allegations

ਹੁਣ ‘ਝੂਠੇ’ ਅਰੋਪਾਂ ਖ਼ਿਲਾਫ਼ zomato ਬੁਆਏ ਨੇ ਚੁੱਕੀ ਆਵਾਜ਼

ਫੂਡ ਡਿਲਿਵਰੀ ਕਰਨ ਵਾਲੀ ਕੰਪਨੀ Zomato ਦੇ ਡਿਲਿਵਰੀ ਵਰਕਰ ਅਤੇ ਮਹਿਲਾ ਗਾਹਕ ਦੇ ਵਿਚਾਲੇ ਹੋਏ ਝਗੜੇ ਵਿਚ ਇਕ ਨਵਾਂ ਮੋੜ ਆ ਗਿਆ ਹੈ। ਹੁਣ ਡਿਲਿਵਰੀ ਬੁਆਏ ਕਾਮਰਾਜ ਦੀ ਸ਼ਿਕਾਇਤ ਉਤੇ ਮਹਿਲਾ ਹਿਤੇਸ਼ਾ ਚੰਦਰਾਨੀ ਦੇ ਖਿਲਾਫ ਬੰਗਲੌਰ ਦੇ ਇਲੈਕਟ੍ਰਾਨਿਕ ਸਿਟੀ ਥਾਣੇ ਵਿਚ ਆਈਪੀਸੀ ਦੀ ਧਾਰਾ 355 (ਹਮਲਾ), 504 (ਅਪਮਾਨ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਐਫਆਈਆਰ ਦਰਜ ਕੀਤੀ […]

Alia-Bhatt-shows-Off-Sita's-style-on--her-birthday

ਜਨਮ ਦਿਨ ‘ਤੇ ਆਲੀਆ ਭੱਟ ਨੇ ਦਿਖਾਇਆ ਸੀਤਾ ਦਾ ਅੰਦਾਜ਼

ਆਲੀਆ ਭੱਟ ਦੇ ਜਨਮ ਦਿਨ ਦੇ ਵਿਸ਼ੇਸ਼ ਮੌਕੇ ‘ਤੇ ਉਨ੍ਹਾਂ ਦੀ ਆਉਣ ਵਾਲੀ ਫਿਲਮ ਆਰਆਰਆਰ ਦੀ ਪਹਿਲੀ ਲੁੱਕ ਜਾਰੀ ਕੀਤੀ ਗਈ ਹੈ। ਇਸ ਫਿਲਮ ਵਿੱਚ ਇਹ ਅਭਿਨੇਤਰੀ ਸੀਤਾ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। ਇੰਤਜ਼ਾਰ ਖਤਮ ਹੋ ਗਿਆ ਹੈ ਤੇ ਫਿਲਮ ਆਰਆਰਆਰ ਵਿੱਚ ਆਲੀਆ ਭੱਟ ਦਾ ਪਹਿਲਾ ਲੁੱਕ ਸਾਹਮਣੇ ਆਇਆ ਹੈ। ਇਸ ਫਿਲਮ ਵਿਚ ਇਹ ਅਭਿਨੇਤਰੀ ਸੀਤਾ […]

Two-day-bank-strike-from-march-15

15 ਮਾਰਚ ਤੋਂ ਦੋ ਦਿਨਾਂ ਦੀ ਬੈਂਕ ਹੜਤਾਲ , ਸੇਵਾਵਾਂ ਨੂੰ ਪ੍ਰਭਾਵਿਤ ਕੀਤਾ ਜਾਵੇਗਾ

ਦੋ ਦਿਨ ਬੈਂਕ ਬੰਦ ਰਹਿਣ ਕਾਰਨ ਬੈਂਕਿੰਗ ਕੰਮਕਾਜ ਪ੍ਰਭਾਵਿਤ ਹੋਵੇਗਾ । ਦੋ ਜਨਤਕ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ਤੇ ਕਈ ਹੋਰ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀ ਹੜਤਾਲ ‘ਤੇ ਜਾ ਰਹੇ ਹਨ। ਇਸ ਹੜਤਾਲ ‘ਚ ਗ੍ਰਾਮੀਣ ਬੈਂਕ ਵੀ ਸ਼ਾਮਲ ਹਨ। ਬੈਂਕਾਂ ਦੇ ਨਿੱਜੀਕਰਨ ਦੇ ਪ੍ਰਸਤਾਵ ਦੇ ਖਿਲਾਫ ਸੋਮਵਾਰ ਤੇ ਮੰਗਲਵਾਰ ਨੂੰ ਦੇਸ਼ ਭਰ ਦੇ ਬੈਂਕ […]

Shriomani-akali-dal-leader-dyal-singh-kolianwali-dies-of-cancer-in-medanta

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਕੈਂਸਰ ਨਾਲ ਮੌਤ ਹੋ ਗਈ।

ਦਿਆਲ ਸਿੰਘ ਕੋਲਿਆਂਵਾਲੀ ਪਿਛਲੇ ਇਕ ਸਾਲ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਪੀੜਤ ਸਨ। ਅਤੇ ਕਾਫੀ ਸਮੇਂ ਤੋਂ ਗੁਰਗ੍ਰਾਮ ਦੇ ਹਸਪਤਾਲ ਵਿਖੇ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਉਹਨਾਂ ਨੂੰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਕਾਫੀ ਨੇੜੇ ਮੰਨਿਆ ਜਾਂਦਾ ਸੀ। ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਦਿਹਾਂਤ ਨਾਲ ਜਿਥੇ ਉਹਨਾਂ ਦੇ ਪਿਵਰ ਵਿਚ […]

Kisan-maha-rally-against-the-black-agricultural-laws-at-sultanpur-lodh

ਸੁਲਤਾਨਪੁਰ ਲੋਧੀ ਵਿਖੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਮਹਾਂ ਰੈਲੀ

ਸੁਲਤਾਨਪੁਰ ਲੋਧੀ ਵਿਖੇ ਕਾਲ਼ੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹੋ ਰਹੀ ਕਿਸਾਨ ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਉਨ੍ਹਾਂ ਕੋਲ ਕੋਈ ਰਸਤਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਵਿਚ ਸਾਰੇ ਵਰਗਾਂ ਦੇ ਲੋਕ ਸ਼ਾਮਲ […]

Lightning-strike-in-gurgaon-caught-on-camera-,1-dead-,3-injured

ਮੀਂਹ ਤੋਂ ਬਚਣ ਲਈ ਦਰੱਖਤ ਹੇਠਾਂ ਖੜ੍ਹੇ 4 ਲੋਕਾਂ ‘ਤੇ ਡਿੱਗੀ ਅਸਮਾਨੀ ਬਿਜਲੀ,1 ਦੀ ਮੌਤ ,3 ਜ਼ਖ਼ਮੀ

ਦੇਸ਼ ਦੇ ਵੱਖ -ਵੱਖ ਸੂਬਿਆਂ ਵਿਚ ਬੀਤੇ ਦਿਨੀ ਮੀਂਹ ਪਿਆ ਸੀ। ਇਸ ਦੌਰਾਨ ਹਰਿਆਣਾ ਦੇ ਗੁਰੂਗ੍ਰਾਮ ਵਿਚ ਸ਼ੁੱਕਰਵਾਰ ਨੂੰ ਹੋਈ ਬਾਰਸ਼ ਮਗਰੋਂ ਬਿਜਲੀ ਡਿਗੱਣ ਨਾਲ 1 ਦੀ ਮੌਤ 3 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ‘ਚ ਕੱਲ੍ਹ ਸ਼ਾਮ ਨੂੰ ਥੋੜੀ ਜਿਹੀ ਬਾਰਸ਼ ਹੋਈ ਅਤੇ ਇੱਥੇ ਚਾਰੇ ਲੋਕ ਗੁਰੂਗ੍ਰਾਮ ਦੇ ਸੈਕਟਰ -82 […]

Farmers-built-permanent-houses-to-avoid-heat-on-the-Tikri-border

ਕਿਸਾਨਾਂ ਨੇ ਟਿਕਰੀ ਬਾਰਡਰ ਤੇ ਗਰਮੀ ਤੋਂ ਬੱਚਣ ਲਈ ਬਣਾਏ ਪੱਕੇ ਮਕਾਨ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਜਿਵੇਂ ਜਿਵੇਂ ਗਰਮੀ ਵੱਧਦੀ ਜਾ ਰਹੀ ਹੈ ,ਕਿਸਾਨਾਂ ਵੱਲੋਂ ਗਰਮੀ ਤੋਂ ਬਚਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ “ਇਹ ਘਰ ਕਿਸਾਨੀ ਦੀ ਇੱਛਾ ਵਾਂਗ ਮਜ਼ਬੂਤ, ਸਥਾਈ ਹਨ। ਕਿਸਾਨ ਸੋਸ਼ਲ ਆਰਮੀ ਦੇ ਅਨਿਲ […]

Samyukta-kisan-morcha-urges-farmers-of-west-bengal-not-to-vote-for-bjp

ਸਮਯੁਕਤਾ ਕਿਸਾਨ ਮੋਰਚਾ ਪੱਛਮੀ ਬੰਗਾਲ ਦੇ ਕਿਸਾਨਾਂ ਨੂੰ ਭਾਜਪਾ ਨੂੰ ਵੋਟ ਨਾ ਪਾਉਣ ਦੀ ਅਪੀਲ ਕਰਦਾ ਹੈ|

ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ‘ਚ BJP ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ।ਇਸ ਦੇ ਮੱਦੇਨਜ਼ਰ ਹੁਣ ਕਿਸਾਨਾਂ ਨੇ ਪੱਛਮੀ ਬੰਗਾਲ ‘ਚ ਜਾ ਕੇ ਭਾਜਪਾ ਦੇ ਵਿਰੁੱਧ ਮੋਰਚਾ ਖੋਲ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਪੱਛਮੀ ਬੰਗਾਲ ‘ਚ ਕਿਸਾਨਾਂ ਸਮੇਤ ਹੋਰ ਲੋਕਾਂ ਨੂੰ ਚੋਣਾਂ ‘ਚ ਭਾਜਪਾ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ ਹੈ। […]