Salman-Khan-announces-release-date-of-'Radhe

Radhe release Date: ਸਲਮਾਨ ਖ਼ਾਨ ਨੇ ‘Radhe – Your Most Wanted Bhai’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਨਾਲ ਹੀ ਪੂਰਾ ਕੀਤਾ ਇਹ ਵਾਅਦਾ

ਬਾਲੀਵੁੱਡ ਦੇ ਮੋਸਟ ਵਾਂਟੇਡ ਭਾਈ ਸਲਮਾਨ ਖ਼ਾਨ ਨੇ ਆਪਣੀ ਆਉਣ ਵਾਲੀ ਫ਼ਿਲਮ ਰਾਧੇ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਸਲਮਾਨ ਦੀ ਇਸ ਫ਼ਿਲਮ ਦਾ ਉਸ ਦੇ ਫੈਨਸ ਬੇਸਬਰੀ ਨਾ ਇੰਤਜ਼ਾਰ ਕਰ ਰੇਹ ਹਨ। ਤੇ ਸਲਮਾਨ ਵਲੋਂ ਫ਼ਿਲਮ ਦੀ ਰਿਲੀਜ਼ ਡੇਟ ਦੇ ਐਲਾਨ ਤੋਂ ਬਾਅਦ ਫੈਨਸ ਦਾ ਇੰਤਜ਼ਾਰ ਖ਼ਤਮ ਹੋ ਗਿਆ […]

Farmers-start-construction-of-2-storey-house-at-singhu-border

ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਪੱਕੇ ਡੇਰੇ , ਹੁਣ ਕਿਸਾਨ ਬਣਾਉਣ ਲੱਗੇ ਇੱਟਾਂ ਨਾਲ ਪੱਕੇ ਘਰ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 107 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਜਿਵੇਂ ਜਿਵੇਂ ਗਰਮੀ ਵੱਧਦੀ ਜਾ ਰਹੀ ਹੈ ,ਕਿਸਾਨਾਂ ਵੱਲੋਂ ਗਰਮੀ ਤੋਂ ਬਚਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਨ੍ਹਾਂ ਮਕਾਨਾਂ ਨੂੰ ਬਣਾਉਣ ਲਈ ਮਿਸਤਰੀ ਪੰਜਾਬ ਤੋਂ ਬੁਲਾਏ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ […]

Don't forget to offer these 7 things on Shivling

Mahashivratri 2021: ਸ਼ਿਵਲਿੰਗ ‘ਤੇ ਭੁੱਲ ਕੇ ਨਾ ਚੜ੍ਹਾਇਓ ਇਹ 7 ਚੀਜ਼ਾਂ, ਪੂਜਾ ‘ਚ ਇਸਤੇਮਾਲ ਕਰਨਾ ਵੀ ਅਸ਼ੁੱਭ

ਇਸ ਸਾਲ ਮਹਾਂਸ਼ਿਵਰਾਤਰੀ ਦਾ ਤਿਉਹਾਰ ਵੀਰਵਾਰ 11 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਮਹਾਸ਼ਿਵਰਾਤਰੀ ਸ਼ਿਵ ਭਗਤਾਂ ਲਈ ਸਭ ਤੋਂ ਵੱਡਾ ਦਿਨ ਹੈ। ਮਹਾਸ਼ਿਵਰਾਤਰੀ ‘ਤੇ, ਸ਼ਿਵਲਿੰਗ‘ ਤੇ ਕਈ ਤਰ੍ਹਾਂ ਦੀਆਂ ਚੀਜ਼ਾਂ ਭੇਟ ਕੀਤੀਆਂ ਜਾਂਦੀਆਂ ਹਨ। ਪਰ ਕੁਝ ਚੀਜ਼ਾਂ ਸ਼ਿਵਲਿੰਗ ‘ਤੇ ਭੇਟ ਨਹੀਂ ਕੀਤੀਆਂ ਜਾਂਦੀਆਂ। ਜਾਣੋ ਕਿ ਇਹ ਚੀਜ਼ਾਂ ਕੀ ਹਨ ਅਤੇ ਉਨ੍ਹਾਂ ਨੂੰ ਸ਼ਿਵਲਿੰਗ ‘ਤੇ ਕਿਉਂ […]

These Vodafone-Idea plans will have the same benefits, see all these plans

ਵੋਡਾਫੋਨ-ਆਈਡੀਆ ਦੇ ਇਨ੍ਹਾਂ ਪਲਾਨਸ ‘ਚ ਮਿਲੇਗਾ ਫਾਇਦਾ ਹੀ ਫਾਇਦਾ, ਵੇਖੋ ਇਹ ਸਾਰੇ ਪਲਾਨ

ਦੇਸ਼ ਦੀਆਂ ਤਿੰਨ ਵੱਡੀਆਂ ਟੈਲੀਕਾਮ ਕੰਪਨੀਆਂ ਰਿਲਾਇੰਸ ਜਿਓ, ਏਅਰਟੈਲ ਤੇ ਵੀਆਈ ਆਪਣੇ ਉਪਭੋਗਤਾਵਾਂ ਨੂੰ ਸਭ ਤੋਂ ਵਧੀਆ ਪਾਲਨ ਦੇਣ ਲਈ ਮੁਕਾਬਲਾ ਕਰ ਰਹੀਆਂ ਹਨ। ਇਸ ਕਾਰਨ ਇਹ ਕੰਪਨੀਆਂ ਨਵੀਆਂ ਯੋਜਨਾਵਾਂ ਲਿਆਉਂਦੀਆਂ ਰਹਿੰਦੀਆਂ ਹਨ। ਉਸੇ ਸਮੇਂ, ਵੋਡਾਫੋਨ ਆਈਡੀਆ ਨੇ ਆਪਣੇ ਪ੍ਰਤੀਯੋਗੀਆਂ ਨਾਲ ਮੁਕਾਬਲਾ ਕਰਨ ਲਈ ਚਾਰ ਨਵੇਂ ਪਲਾਨ ਲੈ ਕੇ ਆਂਦੇ ਹਨ। ਇਸ ਵਿੱਚ ਤੁਹਾਨੂੰ ਬੇਅੰਤ […]

Dr. Jagdish Singh Bhalla appointed as brand ambassador in P.A.U

ਪੀ.ਏ.ਯੂ. ਵਲੋਂ ਡਾ. ਜਸਵਿੰਦਰ ਸਿੰਘ ਭੱਲਾ ਕੀਤੇ ਗਏ ਨਵੇਂ ਬਰਾਂਡ ਅੰਬੈਸਡਰ ਨਿਯੁਕਤ

ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਦੇ ਸਾਬਕਾ ਮੁਖੀ, ਪ੍ਰੋਫ਼ੈਸਰ ਅਤੇ ਪੰਜਾਬੀ ਫਿਲਮਾਂ ਦੀ ਜਾਣੀ-ਪਛਾਣੀ ਹਸਤੀ ਡਾ. ਜਸਵਿੰਦਰ ਭੱਲਾ ਨੂੰ ਪੀ.ਏ.ਯੂ. ਨੇ ਬਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਡਾ. ਭੱਲਾ ਨੂੰ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਗਤੀਵਿਧੀਆਂ ਦੇ ਪ੍ਰਚਾਰ ਲਈ ਨਿਯੁਕਤ ਕੀਤਾ ਗਿਆ […]

Anupam Kher shared the video of the corona vaccine

ਅਨੁਪਮ ਖੇਰ ਨੇ ਲਗਵਾਈ ਕੋਰੋਨਾ ਵੈਕਸੀਨ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਬਾਲੀਵੁੱਡ ਅਦਾਕਾਰ ਰਾਕੇਸ਼ ਰੋਸ਼ਨ ਤੇ ਸਤੀਸ਼ ਸ਼ਾਹ ਤੋਂ ਬਾਅਦ ਹੁਣ ਅਨੁਪਮ ਖੇਰ ਨੇ ਵੀ ਕੋਵੀਡ ਵੈਕਸੀਨ ਲਗਵਾਈ ਹੈ। ਕੋਰੋਨਾ ਦੀ ਪਹਿਲੀ ਵੈਕਸੀਨ ਲਗਾਉਂਦੇ ਦੀ ਵੀਡੀਓ ਅਨੁਪਮ ਖੇਰ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਪੂਰੇ ਦੇਸ਼ ‘ਚ ਕੋਰੋਨਾ ਵੈਕਸੀਨ ਲਗਵਾਉਣ ਦਾ ਸਿਲਸਿਲਾ ਚੱਲ ਰਿਹਾ ਹੈ। ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਵੀ ਹਾਲ ਹੀ ‘ਚ ਕੋਵਿਡ ਵੈਕਸੀਨ […]

Woman farmer dies of heart attack

ਦਿੱਲੀ ਮੋਰਚੇ ਤੋਂ ਘਰ ਪਰਤ ਰਹੀ ਕਿਸਾਨ ਬੀਬੀ ਸੁਖਪਾਲ ਕੌਰ ਦੀ ਰਸਤੇ ਵਿਚ ਹੋਈ ਮੌਤ

ਇਸ ਅੰਦੋਲਨ ਵਿਚ ਕਿਸਾਨ ਬੀਬੀਆਂ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀਆਂ ਹਨ। ਕਿਸਾਨੀ ਅੰਦੋਲਨ ਦੇ ਚਲਦਿਆਂ ਹੁਣ ਤੱਕ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੌਰਾਨ ਮਾਨਸਾ ਦੇ ਪਿੰਡ ਭੈਣੀਬਾਘਾ ਤੋਂ ਦਿੱਲੀ ਕਿਸਾਨ ਮੋਰਚੇ ‘ਚ ਗਈ ਕਿਸਾਨ ਬੀਬੀ ਸੁਖਪਾਲ ਕੌਰ 50 ਦੀ ਧਰਨੇ ਤੋਂ ਵਾਪਸ ਆਉਂਦੇ ਸਮੇਂ ਦਿਲ ਦਾ ਦੌਰਾ ਪੈਣ […]

Another farm worker died of a heart attack at The Singhu Border

ਸਿੰਘੂ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਖੇਤ ਮਜ਼ਦੂਰ ਦੀ ਹੋਈ ਮੌਤ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਦਿੱਲੀ ਬਾਰਡਰ ‘ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੇ ਚਲਦਿਆਂ ਅੱਜ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਖੇਤ ਮਜ਼ਦੂਰ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ […]

13-more-farmers-arrested-during-kisan-agitation-released-from-Tihar-jail

ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ 13 ਹੋਰ ਕਿਸਾਨ ਤਿਹਾੜ ਜੇਲ ‘ਚੋਂ ਹੋਏ ਰਿਹਾਅ

ਦਿੱਲੀ ਹਿੰਸਾ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ 13 ਹੋਰ ਕਿਸਾਨ ਬੀਤੀ ਰਾਤ ਤਿਹਾੜ ਜੇਲ ਵਿਚੋਂ ਰਿਹਾਅ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜਿਨ੍ਹਾਂ 9 ਨੌਜਵਾਨਾਂ ਨੂੰ ਸੋਮਵਾਰ ਦੀ ਰਾਤ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਵਿਚ ਜਤਿੰਦਰ ਸਿੰਘ, ਗੁਰਦੀਪ ਸਿੰਘ, ਕਿਸ਼ਨ, ਧਰਮਿੰਦਰ ਸਿੰਘ, ਦਿਲਸ਼ਾਦ ਖਾਨ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਮਿਤ ਕੁਮਾਰ ਅਤੇ ਜਸਵੀਰ ਸਿੰਘ ਸ਼ਾਮਲ ਹਨ। […]

Punjab-Government-revised-the-date-of-presentation-of-the-Budget

ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨ ਦੀ ਮੁੜ ਤੋਂ ਬਦਲੀ ਤਾਰੀਖ , ਹੁਣ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ

ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨ ਦੀ ਤਰੀਕ ਅੱਜ ਇਕ ਵਾਰ ਫਿਰ ਬਦਲ ਦਿੱਤੀ ਹੈ। ਹੁਣ ਬਜਟ 8 ਮਾਰਚ ਨੂੰ ਸਵੇਰੇ 11 ਵਜੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਜਟ ਪੇਸ਼ ਕਰਨਗੇ। ਸਲਾਹਕਾਰ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਅਤੇ 9 ਅਤੇ 10 ਦੇ ਬਜਟ ‘ਤੇ ਵਿਚਾਰ […]

jasmine-sandals-will-do-the-great-punjabi-experiment

ਜੈਸਮੀਨ ਸੈਂਡਲਸ ਕਰੇਗੀ ‘The Great Punjabi Experiment’

ਪੰਜਾਬੀ ਗਾਇਕਾ ਤੇ ਗੀਤਕਾਰ ਜੈਸਮੀਨ ਸੈਂਡਲਸ (Jasmine Sandlas) ਲਗਪਗ ਦੋ ਮਹੀਨਿਆਂ ਦੇ ਲੰਬੇ ਬਰੇਕ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵਾਪਸ ਆਈ ਹੈ। ਪਿਛਲੀ ਵਾਰ 24 ਦਸੰਬਰ ਨੂੰ ਉਸ ਨੇ ਆਪਣੀ ਫੀਡ ‘ਤੇ ਕੁਝ ਅਪਡੇਟ ਕੀਤਾ ਸੀ। ਉਸ ਤੋਂ ਬਾਅਦ ਉਸ ਨੇ ਕੋਈ ਪੋਸਟ ਜਾਂ ਸਟੋਰੀ ਅਪਲੋਡ ਨਹੀਂ ਕੀਤੀ ਤੇ 2 ਮਾਰਚ 2021 ਤੱਕ ਕਿਸੇ ਵੀ ਚੀਜ਼ ਬਾਰੇ ਦਰਸ਼ਕਾਂ ਨੂੰ ਅਪਡੇਟ ਨਹੀਂ ਕੀਤਾ। ਜੈਸਮੀਨ […]

Fire-breaks-out-at-auto-garage-in-the-daighar-area-of-maharashtras-thane-district

ਆਟੋ ਗੈਰੇਜ ਵਿੱਚ ਲੱਗੀ ਭਿਆਨਕ ਅੱਗ , 15 ਵਾਹਨ ਸੜ ਕੇ ਹੋਏ ਸੁਆਹ

ਮਹਾਰਾਸ਼ਟਰ ਦੇ ਦਾਯਘਰ ਇਲਾਕੇ ਵਿੱਚ ਇੱਕ ਆਟੋ ਗੈਰੇਜ ਵਿੱਚ ਭਿਆਨਕ ਅੱਗ ਲੱਗ ਗਈ ਹੈ। ਹਾਲਾਂਕਿ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ’ ਤੇ ਕਾਬੂ ਪਾ ਲਿਆ ਹੈ। ਫਿਲਹਾਲ ਕਿਸੇ ਦੇ ਮਰਨ ਜਾਂ ਜ਼ਖਮੀ ਹੋਣ ਦੀ ਖਬਰ ਨਹੀਂ ਆਈ ਹੈ। ਇਹ ਅੱਗ ਕਿਵੇਂ ਲੱਗੀ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਜਾਣਕਾਰੀ ਅਨੁਸਾਰ […]