The-joint-kisan-morcha-will-hold-a-crucial-meeting-today

ਅੱਜ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ, ਉਲੀਕਿਆ ਜਾਵੇਗਾ ਸੰਘਰਸ਼ ਦਾ ਨਵਾਂ ਪ੍ਰੋਗਰਾਮ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ ਪਿਛਲੇ 100 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ ਅਤੇ ਅਗਲੀ ਰਣਨੀਤੀ ‘ਤੇ […]

amarinder-gills-fans-get-noted-these-dates

ਅਮਰਿੰਦਰ ਗਿੱਲ ਦੇ ਫੈਨਸ ਆਹ ਤਾਰੀਖਾਂ ਕਰ ਲੈਣ ਨੋਟ

ਅਮਰਿੰਦਰ ਗਿੱਲ ਨੇ ਆਪਣੇ ਪ੍ਰਸ਼ੰਸਕਾਂ ਲਈ ਖਾਸ ਖਬਰ ਹੈ। ਅਮਰਿੰਦਰ ਗਿੱਲ ਨੂੰ ਪਰਦੇ ‘ਤੇ ਵੇਖੇ ਬਹੁਤ ਲੰਬਾ ਸਮਾਂ ਹੋ ਗਿਆ ਹੈ। ਉਸ ਦੀ ਜਾਦੂਈ ਗਾਇਕੀ ਦਾ ਅਨੰਦ ਲਿਆਂ ਵੀ ਕਾਫੀ ਅਰਸਾ ਹੋ ਗਿਆ ਹੈ ਪਰ ਹੁਣ ਸਭ ਦਾ ਇੰਤਜ਼ਾਰ ਖਤਮ ਹੋਏਗਾ। ਹਾਲ ਹੀ ਵਿੱਚ ਅਮਰਿੰਦਰ ਗਿੱਲ ਨੇ ਇੱਕ ਕਹਾਣੀ ਸਾਂਝੀ ਕੀਤੀ ਜਿਸ ਵਿੱਚ ਉਸ ਦੇ […]

Bikram-Singh-Majithia-reached-at-Bhoma-village-of-Majitha

ਸਿੰਘ ਮਜੀਠੀਆ ,ਸ਼ਹੀਦ ਕਿਸਾਨ ਤਰਸੇਮ ਸਿੰਘ ਖਾਲਸਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਕਿਸਾਨ ਤਰਸੇਮ ਸਿੰਘ ਖਾਲਸਾ 18 ਫ਼ਰਵਰੀ ਨੂੰ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਸਨ। ਕਿਸਾਨ ਤਰਸੇਮ ਸਿੰਘ ਖਾਲਸਾ 2 ਮਹੀਨੇ ਤੋਂ ਦਿੱਲੀ ਧਰਨੇ ‘ਚ ਜਾ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ।ਬਿਕਰਮ ਸਿੰਘ ਮਜੀਠੀਆ ਨੇ ਕਿਸਾਨੀ ਸੰਘਰਸ਼ ‘ਚ ਪਾਏ ਯੋਗਦਾਨ ਲਈ ਸ਼ਹੀਦ […]

Farmers-will-celebrate-Labour-Kisan-Ekta-Diwas-today

ਕਿਸਾਨਾਂ ਵੱਲੋਂ ਅੱਜ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਇਆ ਜਾਵੇਗਾ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਅੱਜ ਕਿਸਾਨਾਂ ਵੱਲੋਂ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ‘ਤੇ ਮਜ਼ਦੂਰ-ਕਿਸਾਨ […]

The-young-man-killed-his-own-friend-while-intoxicated

ਨਸ਼ੇ ਦੀ ਹਾਲਤ ‘ਚ ਨੌਜਵਾਨ ਨੇ ਕੀਤਾ ਆਪਣੇ ਹੀ ਦੋਸਤ ਦਾ ਕਤਲ

ਅਜਿਹੇ ਵਿਚ ਲੋਕ ਰਿਸ਼ਤਿਆਂ ਤੱਕ ਨੂੰ ਨਹੀਂ ਦੇਖਦੇ , ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਖੋਕੇ ਵਿਖੇ ਜਿਥੇ ਦੇਰ ਸ਼ਾਮ ਨਸ਼ੇ ਦੀ ਹਾਲਤ ਵਿਚ ਕਿਸੇ ਗੱਲੋਂ ਆਪਸੀ ਤਕਰਾਰ ਤੋਂ ਬਾਅਦ ਇਕ ਦੋਸਤ ਵਲੋਂ ਆਪਣੇ ਦੂਸਰੇ ਦੋਸਤ ਮਨਪ੍ਰੀਤ ਸਿੰਘ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ […]

Diljit-Dosanjh-congratulates-Bhagat-Ravidas-on-644th-Prakash-Purv

ਭਗਤ ਰਵੀਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ‘ਤੇ ਦਿਲਜੀਤ ਦੋਸਾਂਝ ਨੇ ਦਿੱਤੀ ਵਧਾਈ , ਸਾਂਝੀ ਕੀਤੀ ਇਹ ਪੋਸਟ

ਅੱਜ ਪੂਰੇ ਦੇਸ਼ ‘ਚਭਗਤ ਰਵੀਦਾਸ ਜੀ ਦਾ 644ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਅੱਜ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ। ਭਗਤਰਵਿਦਾਸ ਜੀ ਨੇ ਸਮਾਜ ਵਿਚ ਹੋ ਰਹੀਆਂ ਬੁਰਾਈਆਂ ਨੂੰ ਦੂਰ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ। ਭਗਤ ਰਵਿਦਾਸ ਨਾ ਸਿਰਫ ਕਵੀ ਸੀ, ਬਲਕਿ ਸਮਾਜ ਸੁਧਾਰਕ, ਦਾਰਸ਼ਨਿਕ, ਪੈਗੰਬਰ […]

Many-congratulations-on-bhagat-ravishankar's-birthday

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਬਹੁਤ -ਬਹੁਤ ਵਧਾਈਆਂ

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿੱਥੇ ਆਪਣੇ ਗੁਰਿਆਈ ਕਾਲ ਦੌਰਾਨ ਇਸ ਬਾਣੀ ਦੇ ਖ਼ਜ਼ਾਨੇ ਨੂੰ ਪਹਿਲੇ ਚਾਰ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ 11 ਭੱਟਾਂ ਅਤੇ ਗੁਰੂ ਘਰ ਦੇ ਗੁਰਸਿੱਖਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕੀਤਾ,ਉੱਥੇ ਹੀ ਗੂਰੂ ਸਾਹਿਬ ਨੇ ਬੜੇ ਪਿਆਰ ਅਤੇ ਸਤਿਕਾਰ ਨਾਲ 15 ਭਗਤਾਂ ਦੀ ਬਾਣੀ ਨੂੰ […]

Guru-Randhawa-and-Neha-Kakkar's-chartbuster-duo-will-be-seen-together-in-the-video

ਵੀਡੀਓ ‘ਚ ਇਕੱਠੇ ਦਿਖੇਗੀ ਗੁਰੂ ਰੰਧਾਵਾ ਤੇ ਨੇਹਾ ਕੱਕੜ ਦੀ ਚਾਰਟਬਸਟਰ ਜੋੜੀ

ਗੁਰੂ ਰੰਧਾਵਾ ਅਤੇ ਨੇਹਾ ਕੱਕੜ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਪ੍ਰੋਫਾਈਲਸ ਉੱਤੇ ਖਾਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ।ਦੋਵਾਂ ਵਿਚਾਲੇ ਕੋਲੈਬ ਦੀ ਇੰਟਰਨੈਟ ‘ਤੇ ਖੂਬ ਚਰਚਾ ਹੋ ਰਹੀ ਹੈ। ਨੇਹਾ ਤੇ ਗੁਰੂ , ਰੋਮਾਂਟਿਕ ਟਰੈਕ ਲਈ ਇਕੱਠੇ ਆ ਰਹੇ ਹਨ। ਜਿਸਦਾ ਸਿਰਲੇਖ ਹੈ ‘ਔਰ ਪਿਆਰ ਕਰਨਾ ਹੈ’।ਇਹ ਗਾਣਾ ਸਚੇਤ -ਪਰੰਪਰਾ ਵਲੋਂ ਬਣਾਇਆ ਗਿਆ ਹੈ। ਇਸ ਤੋਂ […]

Today,-India-shuts-down,-80-million-traders-strikeToday,-India-shuts-down,-80-million-traders-strike

ਅੱਜ ਭਾਰਤ ਬੰਦ , 8 ਕਰੋੜ ਵਪਾਰੀਆਂ ਦੀ ਹੜਤਾਲ, ਬਾਜ਼ਾਰ ਰਹਿਣਗੇ ਬੰਦ ,ਟਰਾਂਸਪੋਰਟਰਾਂ ਦਾ ਵੀ ਚੱਕਾ ਜਾਮ

ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ, ਵਸਤਾਂ ਅਤੇ ਸਰਵਿਸ ਟੈਕਸ, ਈ-ਬਿੱਲ ਨੂੰ ਲੈ ਕੇ ਵਪਾਰ ਸੰਗਠਨ ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ ਵੱਲੋਂ ਅੱਜ ‘ਭਾਰਤ ਬੰਦ’ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਭਰ ਦੇ 8 ਕਰੋੜ ਵਪਾਰੀਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਤਕਰੀਬਨ 40 ਹਜ਼ਾਰ ਟਰੇਡ ਐਸੋਸੀਏਸ਼ਨਾਂ ਨੇ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ […]

Farmers-to-be-celebrate-youth-farmers-day-today-after-three-months-of-delhi-morcha

ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਵੱਲੋਂ ਅੱਜ ਮਨਾਇਆ ਜਾਵੇਗਾ ‘ਯੁਵਾ ਕਿਸਾਨ ਦਿਵਸ’

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਅੱਜ ਕਿਸਾਨ ‘ਯੁਵਾ ਕਿਸਾਨ ਦਿਵਸ’ ਮਨਾਉਣਗੇ। ਅੱਜ ਯੁਵਾ ਕਿਸਾਨ ਦਿਵਸ ਦੇ ਦਿਨ […]

President’s-rule-imposed-in-puducherry

ਪੁਡੂਚੇਰੀ ‘ਚ ਡਿੱਗੀ ਕਾਂਗਰਸ ਸਰਕਾਰ, ਰਾਸ਼ਟਰਪਤੀ ਸਾਸ਼ਨ ਲਾਗੂ

ਦੱਸ ਦੇਈਏ ਕਿ ਸੋਮਵਾਰ ਨੂੰ ਬਹੁਮਤ ਘੱਟ ਹੋਣ ਕਾਰਨ ਪੁਡੂਚੇਰੀ ਵਿੱਚ ਐੱਨ. ਨਾਰਾਇਣਸਵਾਮੀ ਦੀ ਸਰਕਾਰ ਡਿੱਗ ਗਈ ਸੀ, ਜਿਸ ਤੋਂ ਬਾਅਦ ਉਪਰਾਜਪਾਲ ਤਮਿਲ ਸੁੰਦਰਰਾਜਨ ਨੇ ਰਾਸ਼ਟਰਪਤੀ ਤੋਂ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਅਪੀਲ ਕੀਤੀ ਸੀ। ਪਿਛਲੇ ਦਿਨੀਂ ਵਿਸ਼ਵਾਸ ਦੀ ਵੋਟ ਪ੍ਰੀਖਿਆ ਵਿੱਚ ਸਰਕਾਰ ਫੇਲ੍ਹ ਹੋ ਗਈ। ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਨੇ ਐਲਾਨ ਕੀਤਾ ਕਿ […]

Farmer-ends-his-life-with-a-slay

ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤਾ ਸਮਾਪਤ ,ਪਿੰਡ ਜੈਮਲ ਸਿੰਘ ਦਾ ਰਹਿਣ ਵਾਲਾ ਸੀ ਕਿਸਾਨ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇਸ ਦੇ ਚਲਦੇ ਹੁਣ ਤੱਕ 200 ਤੋਂ ਵੱਧ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਚੱਲਦਿਆਂ ਅੱਜ ਇਕ ਹੋਰ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕਿਸਾਨ ਸਤਵੰਤ ਸਿੰਘ ਪੁੱਤਰ ਗੁਰਚਰਨ ਸਿੰਘ (30) […]