Police-raid-at-the-deh-trade-base-at-Dhaba

ਢਾਬੇ ‘ਤੇ ਚੱਲ ਰਹੇ ਦੇਹ ਵਪਾਰ ਦੇ ਅੱਡੇ ‘ਤੇ ਪਿਆ ਪੁਲਿਸ ਦਾ ਛਾਪਾ, 8 ਕੁੜੀਆਂ ਅਤੇ 4 ਵਿਅਕਤੀ ਕਾਬੂ

ਰੂਪਨਗਰ ਪੁਲਿਸ ਨੇ ਪਿੰਡ ਅਲੀਪੁਰ ਵਿਖੇ ਕੌਮੀ ਮਾਰਗ ‘ਤੇ ਸਥਿਤ ਇਕ ਢਾਬੇ ‘ਤੇ ਰੇਡ ਕਰ ਕੇ ਕਥਿਤ ਤੌਰ ‘ਤੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 8 ਕੁੜੀਆਂ ਅਤੇ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇਹੋਟਲ ਚਲਾਉਣ ਵਾਲੀ ਔਰਤ ਮੌਕੇ ਤੋਂ ਫਰਾਰ ਹੈ। ਡੀ.ਐੱਸ.ਪੀ.(ਡੀ.) ਵਰਿੰਦਰਜੀਤ ਸਿੰਘ ਨੇ ਦੱਸਿਆ ਕਿ […]

Election-Commission-press-conference-today

ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਅੱਜ, 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਅੱਜ ਹੋ ਸਕਦੈ ਐਲਾਨ

ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸ਼ਾਮੀਂ 4.30 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਪੰਜ ਸੂਬਿਆਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲ਼ਾਨ ਹੋ ਸਕਦਾ ਹੈ। ਕਿਸਾਨ ਅੰਦੋਲਨ ਤੇ ਮਹਿੰਗਾਈ ਖਿਲਾਫ ਦੇਸ਼ ਭਰ ਵਿੱਚ ਚੱਲੀ ਲਹਿਰ ਦੌਰਾਨ ਇਹ ਚੋਣਾਂ ਕਾਫੀ ਅਹਿਮ ਹਨ। ਖਾਸਕਰ ਪੱਛਮੀ ਬੰਗਾਲ ਬੀਜੇਪੀ ਲਈ ਵੱਕਾਰ ਦਾ ਸਵਾਲ ਬਣਿਆ […]

Court reserved verdict till 4 pm on petition filed by Deep Sidhu

ਲਾਲ ਕਿਲ੍ਹਾ ਮਾਮਲਾ: ਦੀਪ ਸਿੱਧੂ ਵੱਲੋਂ ਦਾਇਰ ਪਟੀਸ਼ਨ ‘ਤੇ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖਿਆ ਫ਼ੈਸਲਾ

  ਦੀਪ ਸਿੱਧੂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅੱਜ ਸ਼ਾਮੀਂ 4 ਵਜੇ ਤੱਕ ਅਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਹੈ।ਉਹਨਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ‘ਤੇ ਲੱਗੇ ਸੀਸੀਟੀਵੀ ਦੀ ਫੁਟੇਜ ਵੀ ਸੁਰੱਖਿਅਤ ਰੱਖੀ ਜਾਵੇ। ਜਾਣਕਾਰੀ ਅਨੁਸਾਰ ਨਿਰਪੱਖ ਜਾਂਚ ਲਈ ਦੀਪ ਸਿੱਧੂ ਵਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ […]

Explosive devices-found-in-Scorpio-vehicle-near-Ambani's-bungalow

ਅੰਬਾਨੀ ਦੇ ਬੰਗਲੇ ਨੇੜਿਓਂ ਸਕਾਰਪੀਓ ਗੱਡੀ ‘ਚੋਂ ਮਿਲੀ ਧਮਾਕਾਖ਼ੇਜ਼ ਸਮੱਗਰੀ , ਹਾਈ ਅਲਰਟ ‘ਤੇ ਸੁਰੱਖਿਆ ਏਜੰਸੀ

ਦੇਸ਼ ਦੇ ਸਭ ਤੋਂ ਵੱਡੇ ਬਿਜ਼ਨੈੱਸਮੈਨ ਮੁਕੇਸ਼ ਅੰਬਾਨੀ ਦੇ ਬੰਗਲੇ ‘ਐਂਟੀਲੀਆ’ ਤੋਂ ਕਰੀਬ 500 ਕੁ ਮੀਟਰ ਦੀ ਦੂਰੀ ‘ਤੇ ਸਕਾਰਪੀਓ ਗੱਡੀ ਵਿੱਚੋਂ ਧਮਾਕਾਖ਼ੇਜ਼ ਸਮੱਗਰੀ ਬਰਾਮਦ ਹੋਣ ਮਗਰੋਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।ਕਾਰ ਵਿੱਚੋਂ ਇੱਕ ਚਿੱਠੀ ਮਿਲੀ ਹੈ ,ਜਿਸ ਵਿੱਚ ਅੰਬਾਨੀ ਪਰਿਵਾਰ ਨੂੰ ਵਿਸਫੋਟ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸੇ ਕਾਰ ਵਿੱਚ ਇੱਕ […]

Hrithik-Roshan-involved-in-Kangana-Ranaut-case

ਕੰਗਨਾ ਰਣੌਤ ਕੇਸ ‘ਚ ਉਲਝਿਆ ਰਿਤਿਕ ਰੋਸ਼ਨ, ਕ੍ਰਾਈਮ ਬ੍ਰਾਂਚ ਵੱਲੋਂ ਤਲਬ

ਰਿਤਿਕ ਰੋਸ਼ਨ ਨੂੰ ਕ੍ਰਾਈਮ ਬ੍ਰਾਂਚ ਦੀ ਕ੍ਰਿਮੀਨਲ ਇੰਟੈਲੀਜੈਂਸ ਯੂਨਿਟ ਵਿੱਚ ਆਉਣਾ ਹੋਵੇਗਾ ਤੇ ਸ਼ਨੀਵਾਰ ਨੂੰ ਆਪਣਾ ਬਿਆਨ ਦਰਜ ਕਰਨਾ ਹੋਵੇਗਾ। ਦੱਸ ਦੇਈਏ ਕਿ ਸਾਲ 2016 ਵਿੱਚ ਰਿਤਿਕ ਨੇ ਕੰਗਨਾ ਦੇ ਖਾਤੇ ਤੋਂ 100 ਤੋਂ ਵੱਧ ਈਮੇਲ ਮਿਲਣ ਤੋਂ ਬਾਅਦ ਇੱਕ ਸ਼ਿਕਾਇਤ ਦਰਜ ਕਰਵਾਈ ਸੀ। ਰਿਤਿਕ ਦੀ ਸ਼ਿਕਾਇਤ ਦੇ ਅਧਾਰ ‘ਤੇ ਵੀ ਜਾਂਚ ਚੱਲ ਰਹੀ ਹੈ। ਅਭਿਨੇਤਾ […]

A-major-setback-for-the-common-man

ਆਮ ਲੋਕਾਂ ਨੂੰ ਵੱਡਾ ਝਟਕਾ , ਤਿੰਨ ਹਫ਼ਤਿਆਂ ‘ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

ਇਕ ਪਾਸੇ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਤਾਰ ਅਸਮਾਨ ਨੂੰ ਛੂਹ ਰਹੀਆਂ ਹਨ ,ਓਥੇ ਹੀ ਹੁਣ ਰਸੋਈ ਗੈਸ ਸਿਲੰਡਰ ਇੱਕ ਮਹੀਨੇ ‘ਚ ਤੀਜੀ ਵਾਰ ਮਹਿੰਗਾ ਹੋਇਆ ਹੈ। ਅੱਜ ਤੋਂ ਤੁਹਾਨੂੰ ਘਰੇਲੂ ਰਸੋਈ ਗੈਸ ਲਈ ਵਧੇਰੇ ਪੈਸੇ ਖਰਚ ਕਰਨੇ ਪੈਣਗੇ। ਹੁਣ ਸਬਸਿਡੀ ਤੋਂ ਬਾਅਦ 14.2 ਕਿਲੋਗ੍ਰਾਮ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ 769 ਰੁਪਏ ਤੋਂ ਵੱਧ […]

Akali-leader-Daljit-Singh-Chidambaram-pays-tribute-to-late-Punjabi-singer-Sardul-Sikander

ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਭੇਂਟ ਕੀਤੀ ਸ਼ਰਧਾਂਜਲੀ

ਮਰਹੂਮ ਪੰਜਾਬੀ ਗਾਇਕ ਸੁਰਾਂ ਦੇ ਬਾਦਸ਼ਾਹ ਜਨਾਬ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਆਖ਼ਰੀ ਦਰਸ਼ਨਾਂ ਲਈ ਖੰਨਾ ਵਿਖੇ ਉਨ੍ਹਾਂ ਘਰ ‘ਚ ਰੱਖਿਆ ਗਿਆ ਹੈ। ਇੱਥੇ ਵੱਡੀ ਗਿਣਤੀ ‘ਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਮਾ ਨੇ ਲਿਖਿਆ ਕਿ ਸਰਦੂਲ ਸਿਕੰਦਰ ਜੀ ਦੇ ਵਿਛੋੜੇ ਨਾਲ […]

The-'Sikander'-of-the-suras-will-be-performed-today-in-the-native-village-Of-Khedi-Nodh-Singh.

ਨਹੀਂ ਰਹੇ ਸੁਰਾਂ ਦੇ ‘ਸਿਕੰਦਰ’, ਅੱਜ ਜੱਦੀ ਪਿੰਡ ਖੇੜੀ ਨੌਧ ਸਿੰਘ ‘ਚ ਕੀਤਾ ਜਾਏਗਾ ਸਪੁਰਦ-ਏ-ਖਾਕ

 ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ ਤੇ ਉਨ੍ਹਾਂ ਦੀ ਪਿਛਲੇ ਕਈ ਦਿਨਾਂ ਤੋਂ ਹਾਲਤ ਬੇਹੱਦ ਨਾਜ਼ੁਕ ਸੀ। ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਇਲਾਵਾ ਕਰੋਨਾ ਤੋਂ ਵੀ ਪੀੜਤ ਸਨ, ਜਿਸ ਕਰਕੇ ਉਹ ਪਹਿਲਾਂ ਲੁਧਿਆਣਾ ਦੇ ਇੱਕ ਹਸਪਤਾਲ ‘ਚ ਇਲਾਜ਼ ਕਰਵਾ ਰਹੇ ਸੀ ਤੇ ਹੁਣ ਉਹ ਪਿਛਲੇ ਡੇਢ […]

A-convicted-man-who-made-and-sold-arms-in-Zirakpur-was-arrested-by-the-police.

ਜ਼ੀਰਕਪੁਰ ‘ਚ ਹਥਿਆਰਾਂ ਦੇ ਪੁਰਜ਼ੇ ਬਣਾ ਕੇ ਵੇਚਣ ਵਾਲਾ ਇੱਕ ਦੋਸ਼ੀ ਚੜਿਆ ਪੁਲਿਸ ਅੜਿੱਕੇ

ਜ਼ੀਰਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਵਿਅਕਤੀ ਨੂੰ ਅਸਲੇ ਦੇ ਜਾਅਲੀ ਪੁਰਜ਼ੇ ਬਣਾ ਕੇ ਵੇਚਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਜ਼ੀਰਕਪੁਰ ਪੁਲੀਸ ਸਟੇਸ਼ਨ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ੀਰਕਪੁਰ ਥਾਣਾ ਮੁਖੀ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਰਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਸੈਕਟਰ -38 […]

Shrimoni akali dal to strongly oppose the abolition of thousands of posts by The Amarinder Government

ਸ਼੍ਰੋਮਣੀ ਅਕਾਲੀ ਦਲ ਅਮਰਿੰਦਰ ਸਰਕਾਰ ਵੱਲੋਂ ਹਜ਼ਾਰਾਂ ਆਸਾਮੀਆਂ ਖ਼ਤਮ ਕਰਨ ਦਾ ਕਰੇਗਾ ਪੁਰਜ਼ੋਰ ਵਿਰੋਧ : ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਵਿਚ ਠੋਸ ਮਤਾ ਪੇਸ਼ ਕੀਤਾ ,ਜਿਸ ਰਾਹੀਂ ਅਮਰਿੰਦਰ ਸਿੰਘ ਸਰਕਾਰ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਕਰ ਕੇ ਉਹਨਾਂ ਨੂੰ ਲਾਗੂ ਕਰਨ ਦੀ ਥਾਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਫੇਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਥੇ ਵਿਧਾਨ ਸਭਾ ਦੇ ਸਪੀਕਰ […]

President-ramnath-kovind-accepts-resignation-of-puducherry-chief-minister-narayanasamy

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਦਾ ਅਸਤੀਫ਼ਾ ਕੀਤਾ ਸਵੀਕਾਰ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਤੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, “ਰਾਸ਼ਟਰਪਤੀ ਰਾਮਨਾਥ ਕੋਵਿੰਦਨੂੰ ਪੁਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਤੇ ਮੰਤਰੀ ਮੰਡਲ ਦੇ ਨਾਲ 22 ਫਰਵਰੀ ਤੋਂ ਅਸਤੀਫਾ ਸਵੀਕਾਰ ਕਰ ਲਿਆ ਹੈ। ਪੀਟੀਆਈ ਅਨੁਸਾਰ […]

Farmers-to-observe-Anti-Repression-Day-across-the-country-today

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਮਨਾਇਆ ਜਾਵੇਗਾ ਦਮਨ ਵਿਰੋਧੀ ਦਿਵਸ

ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਅੱਜ ਕਿਸਾਨ ‘ਦਮਨ ਵਿਰੋਧੀ ਦਿਵਸ’ ਮਨਾਉਣਗੇ। ਇਸ ਵਿੱਚ ਕਿਸਾਨ ਅੰਦੋਲਨ ‘ਤੇ ਹੋ ਰਹੇ ਜਬਰ ਦਾ ਵਿਰੋਧ ਕੀਤਾ ਜਾਏਗਾ। ਅੱਜ ਸਾਰੀਆਂ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਦੇ ਨਾਮ ਮੰਗ […]