One-Trinamool-Congress-worker-killed

ਪੱਛਮੀ ਬੰਗਾਲ ‘ਚ ਬੰਬ ਹਮਲੇ ‘ਚ ਤ੍ਰਿਣਮੂਲ ਕਾਂਗਰਸ ਦੇ ਇੱਕ ਕਰਮਚਾਰੀ ਦੀ ਮੌਤ, 2 ਜ਼ਖ਼ਮੀ

ਪੱਛਮੀ ਬੰਗਾਲ ਦੇ ਪੱਛਮੀ ਮੇਦਿਨੀਪੁਰ ਜ਼ਿਲ੍ਹੇ ‘ਚ ਬੀਤੀ ਰਾਤ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਬੰਬ ਅਤੇ ਗੋਲੀਆਂ ਨਾਲ ਕੀਤੇ ਗਏ ਹਮਲੇ ਵਿੱਚ ਸੂਬੇ ਵਿੱਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਇੱਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ ਹਨ। ਨਰਾਇਣਗੜ੍ਹ ਥਾਣਾ ਖੇਤਰ ਅਧੀਨ ਆਉਂਦੇ ਅਭਿਰਾਮਪੁਰ ਪਿੰਡ ਵਿਚ ਸ਼ੌਭਿਕ ਦੋਲੁਈ ਅਤੇ ਦੋ ਹੋਰ ਤ੍ਰਿਣਮੂਲ ਕਾਂਗਰਸ […]

World's-most-famous-golf-player-hit-by-a-road-accident

ਦੁਨੀਆ ਦਾ ਪ੍ਰਸਿੱਧ ਗੋਲਫ ਖਿਡਾਰੀ ਸੜਕ ਹਾਦਸੇ ਦਾ ਹੋਇਆ ਸ਼ਿਕਾਰ, ਡਿਵਾਈਡਰ ਨਾਲ ਟਕਰਾਈ ਕਾਰ

ਲਾਸ ਏਂਜਲਿਸ ਵਿਚ ਹੋਏ ਸੜਕ ਹਾਦਸੇ ਵਿਚ ਗੋਲਫ ਦੇ ਪ੍ਰਸਿੱਧ ਖਿਡਾਰੀ ਟਾਈਗਰ ਵੂਡਸ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੈਰ ‘ਤੇ ਸੱਟ ਲੱਗੀ ਹੈ ਤੇ ਹਸਪਤਾਲ ਵਿੱਚ ਇਲਾਜ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਵੂਡਸ ਇਕੱਲੇ ਡਰਾਈਵਿੰਗ ਕਰ ਰਿਹਾ ਸੀ। ਇਸ ਦੌਰਾਨ ਉਸਦੀ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ […]

In-a-love-affair-,a-girl-ended-her-life-after-the-death-of-her-boyfriend

ਪਿਆਰ ਦੇ ਚੱਕਰ ‘ਚ 2 ਘਰਾਂ ਦੇ ਬੁਝੇ ਚਿਰਾਗ਼, ਪ੍ਰੇਮੀ ਦੀ ਮੌਤ ਤੋਂ ਬਾਅਦ ਕੁੜੀ ਨੇ ਕੀਤੀ ਜੀਵਨ ਲੀਲਾ ਸਮਾਪਤ

ਇੱਕ ਮਹੀਨਾ ਪਹਿਲਾ ਹੋਈ ਪ੍ਰੇਮੀ ਦੀ ਮੌਤ ਤੋਂ ਬਾਅਦ ਜਾਡਲੇ ਦੀ ਰਹਿਣ ਵਾਲੀ ਲੜਕੀ ਵੱਲੋਂ ਵੀ ਖੁੱਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਨਵਾਸ਼ਹਿਰ ਦੇ ਪਿੰਡ ਮੀਰਪੁਰ ਜੱਟਾਂ ਦੇ ਲਖਵਿੰਦਰ ਸਿੰਘ ਦਾ ਜਾਡਲਾ ਦੀ ਰਹਿਣ ਵਾਲੀ ਨੀਰੂ ਬਾਲਾ ਨਾਲ ਪ੍ਰੇਮ ਸਬਧ ਸੀ। ਲਖਵਿੰਦਰ ਦੁਬਈ ਵਿਖੇ ਰਹਿ ਰਿਹਾ ਸੀ ਅਤੇ ਵਾਪਸ ਆਉਣ ‘ਤੇ […]

The-Election-Commission-will-hold-a-crucial-meeting-today-on-the-five-state-assembly-elections.

ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀ ਅਹਿਮ ਮੀਟਿੰਗ

ਅੱਜ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਨੂੰ ਅੰਤਮ ਰੂਪ ਦਿੱਤਾ ਜਾ ਸਕਦਾ ਹੈ। ਚੋਣ ਕਮਿਸ਼ਨ ਦੀ ਇਹ ਅਹਿਮ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਵਿੱਚ ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ, ਪੁਡੂਚੇਰੀ ਅਤੇ ਕੇਰਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਹ ਵੀ ਮੰਨਿਆ ਜਾ ਰਿਹਾ ਹੈ […]

Ramdev's 'coronil' is not certified from WHO

ਰਾਮਦੇਵ ਦੀ ‘ਕੋਰੋਨਿਲ’ ਨਹੀਂ ਹੈ WHO ਤੋਂ ਸਰਟੀਫਾਈਡ, ਮਨਜ਼ੂਰੀ ਦੇਣ ਲਈ ਹੁਣ ਸਿਹਤ ਮੰਤਰਾਲੇ ਨੂੰ ਦੇਣਾ ਹੋਵੇਗਾ ਜਵਾਬ

ਰਾਮਦੇਵ ਨੇ ਬੀਤੇ ਦਿਨੀਂ ਕੋਰੋਨਿਲ ਨੂੰ ਕੋਵਿਡ ਦੇ ਇਲਾਜ ਲਈ ਮੁੜ ਲਾਂਚ ਕੀਤਾ ਸੀ। ਇਸ ਮੌਕੇ ‘ਤੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਵੀ ਮੌਜੂਦ ਸਨ, ਜਿਸ ‘ਤੇ ਆਈ. ਐਮ. ਏ. ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਆਈ. ਐਮ. ਏ. ਦੇ ਕੋਡ ਕੰਡਕਟ ਮੁਤਾਬਕ ਕੋਈ ਵੀ ਡਾਕਟਰ ਕਿਸੇ ਵੀ […]

In-Bigg-Boss,-Jatt-Yamla-Pagla-...will-be-sung-by-dancing-Dharmendra

Big Boss ‘ਚ ‘ਜੱਟ ਯਮਲਾ ਪਗਲਾ…’ ਗਾ ਗਾ ਨੱਚੇ ਧਰਮਿੰਦਰ

ਟੈਲੀਵਿਜ਼ਨ ਰਿਐਲਿਟੀ ਸ਼ੋਅ ਬਿਗ ਬੌਸ 14 (Bigg Boss 14) ਦੇ ਫਿਨਾਲੇ ਵਿੱਚ ਬਾਲੀਵੁੱਡ ਦੇ ਬਿਰਧ ਅਦਾਕਾਰ ਧਰਮਿੰਦਰ ਨੇ ਸ਼ੋਅ ਦੇ ਸੰਚਾਲਕ ਸਲਮਾਨ ਖ਼ਾਨ ਨਾਲ ਖੂਬ ਠੁਮਕੇ ਲਾਏ। ਧਰਮਿੰਦਰ ਨੇ ‘ਮੈਂ ਜੱਟ ਯਮਲਾ ਪਗਲਾ ਦੀਵਾਨਾ‘ ਤੇ ਡਾਂਸ ਕੀਤਾ ਜਿਸ ‘ਚ ਸਲਮਾਨ ਖਾਨ ਵੀ ਉਨ੍ਹਾਂ ਦਾ ਸਾਥ ਦਿੰਦੇ ਨਜ਼ਰ ਆਏ। ਪਹਿਲਾਂ ਕਲਰਸ ਚੈਨਲ ਨੇ ਆਪਣੇ ਇੰਸਟਾਗ੍ਰਾਮ ‘ਤੇ […]

24-workers-injured-in-a-chemical-factory-explosion-in-Vadodara,-Gujarat

ਗੁਜਰਾਤ ਦੇ ਵਡੋਦਰਾ ‘ਚ ਇਕ ਕੈਮੀਕਲ ਫ਼ੈਕਟਰੀ ਵਿਚ ਜ਼ਬਰਦਸਤ ਧਮਾਕਾ, 24 ਮਜ਼ਦੂਰ ਜ਼ਖਮੀ

ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਕੈਮੀਕਲ ਫ਼ੈਕਟਰੀ ਵਿਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਓਥੇ ਝਗੜਿਆ ਵਿਚ ਜੀ.ਆਈ.ਡੀ.ਸੀ. ਸਥਿਤ ਕੈਮੀਕਲ ਕੰਪਨੀ ਯੂ.ਪੀ.ਐਲ-5 ਦੇ ਪਲਾਂਟ ਵਿਚ ਧਮਾਕੇ ਦੇ ਨਾਲ ਅੱਗ ਲੱਗ ਗਈ ਹੈ। ਇਸ ਧਮਾਕੇ ਤੇ ਅੱਗ ਦੀ ਲਪੇਟ ਵਿਚ ਆ ਕੇ 24 ਲੋਕ ਜ਼ਖਮੀ ਹੋ ਗਏ ਹਨ। ਇਹ ਧਮਾਕਾ ਅੱਜ ਵੱਡੇ ਤੜਕੇ […]

Man-kills-himself-due-to-wifes-extra-marital-affair

ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਬੱਚਿਆਂ ਸਣੇ ਦਿੱਤੀ ਜਾਨ

ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜੋਧੂ ਕਾਲੋਨੀ ਵਾਸੀ ਇਕ ਵਿਅਕਤੀ ਜੋ ਕਿ ਇਕ ਐਂਬੂਲੈਂਸ ਡਰਾਇਵਰ ਵਜੋਂ ਕੰਮ ਕਰਦਾ ਸੀ ਨੇ ਬੀਤੀ 17 -18 ਫਰਵਰੀ ਦੀ ਦਰਮਿਆਨੀ ਰਾਤ ਬੱਚਿਆਂ ਸਮੇਤ ਜ਼ਹਿਰੀਲੀ ਵਸਤੂ ਨਿਗਲ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਧੂ ਕਾਲੋਨੀ ਵਾਸੀ ਨਵੀਨ ਕੁਮਾਰ ਉਰਫ਼ ਭੋਲਾ (40), ਉਸਦੀ ਬੇਟੀ ਤਾਨੀਆ (7) ਅਤੇ ਬੇਟਾ ਕਬੀਰ (5) ਨੂੰ ਅੱਜ ਗੰਭੀਰ […]

Turban-Conservation-Day--to-be-celebrated-by-farmers-across-the-country-today

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ‘ਚ ਮਨਾਇਆ ਜਾਵੇਗਾ ‘ਪੱਗੜੀ ਸੰਭਾਲ ਦਿਵਸ’

ਕਿਸਾਨ ਤਿੰਨੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ ,ਉੱਥੇ ਹੀ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ। ਇਸ ਦਰਮਿਆਨ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਅੱਜ ਕਿਸਾਨ ਆਪਣੀ ਸਵੈ-ਮਾਣ ਜ਼ਾਹਰ ਕਰਦੇ ਹੋਏ ਆਪਣੀ ਖੇਤਰੀ ਦਸਤਾਰ ਬੰਨ੍ਹਣਗੇ। ਇਸ ਦੇ ਨਾਲ ਹੀ 24 ਫਰਵਰੀ […]

Deep-Sidhu's-7-days-police-remand-ends-today

ਦੀਪ ਸਿੱਧੂ ਦਾ 7 ਦਿਨਾਂ ਪੁਲਿਸ ਰਿਮਾਂਡ ਅੱਜ ਖ਼ਤਮ , ਕੀ ਅਦਾਲਤ ਸੁਣਾਵੇਗੀ ਕੋਈ ਫ਼ੈਸਲਾ ?

ਮੰਨਿਆ ਜਾ ਰਿਹਾ ਹੈ ਕਿ ਅੱਜ ਪੁਲਿਸ ਵੱਲੋਂ ਫਿਰ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਜਾਵੇਗੀ।ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੀ ਜਾਂਚ ਅਜੇ ਜਾਰੀ ਹੈ ਤੇ ਮਾਮਲੇ ‘ਚ ਕਈ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ।  ਦੀਪ ਸਿੱਧੂ ਨੂੰ ਅਦਾਲਤ ਨੇ 9 ਫਰਵਰੀ ਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਪੁਲਿਸ ਨੇ 10 ਦਿਨਾਂ ਦੇ […]

Big-announcements-made-by-the-peasant-leaders-at-The-Mahapanchayat-of-Barnala

ਬਰਨਾਲਾ ਦੀ ਮਹਾਪੰਚਾਇਤ ‘ਚ ਕਿਸਾਨ ਆਗੂਆਂ ਨੇ ਕੀਤੇ ਵੱਡੇ ਐਲਾਨ, ਖ਼ੂਬ ਗਰਜੇ ਰਾਜੇਵਾਲ

ਪੰਜਾਬ ਦੇ ਇਤਿਹਾਸ ’ਚ ਸਭ ਤੋਂ ਵੱਡੀ ਮਹਾ ਰੈਲੀ ਸਿੱਧ ਹੋਈ | ਇਸ ਮੌਕੇ ਬਰਨਾਲਾ ਵਿਖੇ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ ਦੌਰਾਨ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਨੂੰ ਪਰਜੀਵੀ ਆਖਿਆ ਗਿਆ ਹੈ| ਉਨ੍ਹਾਂ ਕਿਹਾ ਕਿ ਕੋਈ ਕਿਸਾਨ ਪੁਲਸ ਅੱਗੇ […]

Trade-Union-Punjab-State-President-Datar-Singh-passed-away

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਹੋਇਆ ਦਿਹਾਂਤ

ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਮੋਹਰੀ ਰੋਲ ਨਿਭਾਉਂਦੀ ਆ ਰਹੀ ਪੰਜਾਬ ਦੀ ਸਿਰਮੌਰ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਅੱਜ ਅੰਮ੍ਰਿਤਸਰ ਵਿਖੇ ਕਰਵਾਏ ਇਕ ਸੈਮੀਨਾਰ ਵਿਚ ਭਾਗ ਲੈ ਰਹੇ ਸਨ ਤੇ ਅਚਾਨਕ ਉਨ੍ਹਾਂ ਦੀ […]