ਪਾਕਿਸਤਾਨ ਨੇ ਕੀਤਾ ਭਾਰਤੀ ਪਾਇਲਟ ਅਭਿਨੰਦਨ ਨੂੰ ਰਿਹਾਅ ਕਰਨ ਦਾ ਐਲਾਨ

Pakistan to Release indian pilot abhinandan

ਇਸਲਾਮਾਬਾਦ: ਬੀਤੇ ਕੱਲ੍ਹ ਪਾਕਿਸਤਾਨੀ ਖੇਤਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿ ਭਲਕੇ ਯਾਨੀ ਸ਼ੁੱਕਰਵਾਰ ਨੂੰ ਰਿਹਾਅ ਕਰਨ ਜਾ ਰਿਹਾ ਹੈ। ਇਹ ਐਲਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਵਿੱਚ ਕੀਤਾ ਹੈ।

Source:AbpSanjha