ਪੰਚਕੁਲਾ ਕੋਰਟ ਨੇ ਹਨੀਪ੍ਰੀਤ ਤੋਂ ਦੇਸ਼ਧਰੋਹ ਦੀ ਧਾਰਾ ਨੂੰ ਰੱਦ

ਪੰਚਕੁਲਾ ਹਿੰਸਾ ਮਾਮਲੇ ‘ਚ ਰਾਮ ਰਹੀਮ ਦੀ ਨਜ਼ਦੀਕੀ ਹਨੀਪ੍ਰੀਤ ਨੂੰ ਵੱਡੀ ਰਾਹਤ ਮਿਲੀ ਹੈ। ਪੰਚਕੁਲਾ ਕੋਰਟ ਨੇ ਹਨੀਪ੍ਰੀਤ ਸਣੇ ਸਾਰੇ ਦੋਸ਼ੀਆਂ ‘ਤੇ ਇਲਜ਼ਾਮ ਤੈਅ ਕਰ ਦਿੱਤੇ ਹਨ, ਪਰ ਇਨ੍ਹਾਂ ਸਾਰੀਆਂ ਤੋਂ ਦੇਸ਼ ਧਰੋਹ ਦੀ ਧਾਰਾ ਨੂੰ ਹੱਟਾ ਦਿੱਤਾ ਗਿਆ ਹੈ। ਹੁਣ ਇਨ੍ਹਾਂ ਮੁਲਜ਼ਮਾਂ ‘ਤੇ IPC ਦੀ ਧਾਰਾ 216, 145, 150, 151, 152, 153 ਅਤੇ 120 ਬੀ ਤਹਿਤ ਇਲਜ਼ਾਮ ਤੈਅ ਕੀਤੇ ਗਏ ਹਨ। ਜਦਕਿ ਆਈਪੀਸੀ ਦੀ ਧਾਰਾ 121 ਅਤੇ 121 ਏ ਦੀ ਧਾਰਾ ਨੂੰ ਹੱਟਾ ਦਿੱਤਾ ਗਿਆ ਹੈ।

ਜ਼ਰੂਰ ਪੜ੍ਹੋ: ਚਿੱਟੇ ਸਮੇਤ ਫੜੇ ਮੁਲਜ਼ਮ ਨੇ ਪੁਲਿਸ ਥਾਣੇ ਦੇ ਵਿੱਚ ਲਿਆ ਫਾਹਾ

ਤੁਹਾਡੀ ਜਾਣਕਰੀ ਦੇ ਲਈ ਦੱਸ ਦਈਏ ਕਿ ਅੱਜ ਪੰਚਕੁਲਾ ਹਿੰਸਾ ਮਾਮਲੇ ‘ਚ ਸਾਰੇ ਆਰੋਪੀਆਂ ਨੂੰ ਵੀਡੀਓ ਕਾਨਫਰੇਂਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਾਰੇ ਮੁਲਜ਼ਮਾਂ ‘ਤੇ ਇਲਜ਼ਾਮ ਤੈਅ ਕੀਤੇ ਗਏ ਹਨ। ਪੰਚਕੁਲਾ ‘ਚ 25 ਅਗਸਤ 2017 ‘ਚ ਹੋਏ ਦੰਗਿਆਂ ਦੇ ਮਾਮਲੇ ‘ਚ ਐਡੀਸ਼ਨ ਸੈਸ਼ਨ ਜੱਜ ਸੰਜੇ ਸੰਥੀਰ ਦੀ ਕੋਰਟ ‘ਚ ਸੁਣਵਾਈ ਹੋਈ ਸੀ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago