Patanjali Updates: ਅੱਜ ਪਤੰਜਲੀ ਕਰੇਗੀ Coronavirus ਦਵਾਈ ਦਾ ਐਲਾਨ

patanjali-announces-ayurvedic-medicine-for-corona-today
Patanjali Updates: ਕੋਰੋਨਾ ਦੀ ਲਾਗ ਕਾਰਨ ਦੁਨੀਆ ਭਰ ਦੀ ਅਰਥਵਿਵਥਾ ਡਗਮਗਾ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਅਜੇ ਤੱਕ ਦੁਨੀਆ ਦਾ ਕੋਈ ਵੀ ਦੇਸ਼ ਇਸ ਲਾਗ ਦੀ ਦਵਾਈ ਨਹੀਂ ਬਣਾ ਸਕਿਆ ਹੈ। ਭਾਵੇਂ ਦੁਨੀਆ ਭਰ ਹੁਣ ਇਸ ਦੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ ‘ਚ ਵਾਧਾ ਹੋਇਆ ਹੈ। ਪਰ ਇਸ ਦਾ ਸਹੀ ਤਰੀਕੇ ਨਾਲ ਇਲਾਜ ਕੋਈ ਵੀ ਦੇਸ਼ ਨਹੀਂ ਕਰ ਸਕਿਆ ਹੈ। ਬਾਬਾ ਰਾਮਦੇਵ ਦੀ ਸੰਸਥਾ ਪਤੰਜਲੀ ਅੱਜ ਕੋਰੋਨਾ ਦੀ ਐਵੀਡੈਂਸ ਬੇਸਡ ਪਹਿਲੀ ਆਯੁਵੈਦਿਕ ਦਵਾਈ ਕੋਰੋਨਿਲ ਨੂੰ ਪੂਰੇ ਵਿਗਿਆਨਕ ਵੇਰਵੇ ਨਾਲ ਲਾਂਚ ਕਰਨ ਜਾ ਰਹੀ ਹੈ।

ਆਚਾਰੀਆ ਬਾਲਕ੍ਰਿਸ਼ਨ ਅੱਜ ਮੰਗਲਵਾਰ ਦੁਪਹਿਰ 1 ਵਜੇ ਹਰਿਦੁਆਰ ਦੇ ਪਤੰਜਲੀ ਯੋਗਪੀਠ ਵਿਚ ਕੋਰੋਨਾ ਦੀ ਆਯੁਰਵੈਦਿਕ ਦਵਾਈ ਕੋਰੋਨਿਲ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਬਾਬਾ ਰਾਮਦੇਵ ਵੀ ਮੌਜੂਦ ਰਹਿਣਗੇ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ