ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਸੋਮਵਾਰ ਨੂੰ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕਰਨ ਤੋਂ ਬਾਅਦ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ।
ਪੈਟਰੋਲ ਦੀ ਕੀਮਤ ਚ 29 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ ਜਦਕਿ ਰਾਸ਼ਟਰੀ ਰਾਜਧਾਨੀ ਚ ਡੀਜ਼ਲ ਦੀ ਕੀਮਤ ਚ 24 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.23ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ ਜਦੋਂ ਕਿ ਡੀਜ਼ਲ ਰੁਪਏ 85.15 ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ ਜਦਕਿ ਡੀਜ਼ਲ 92.45 ਰੁਪਏ ਪ੍ਰਤੀ ਲੀਟਰ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…