ਅੱਜ ਡੀਜ਼ਲ ਦੀ ਕੀਮਤ ਵਿਚ ਜ਼ਿਆਦਾ ਤੋਂ ਜ਼ਿਆਦਾ 7 ਪੈਸੇ ਦਾ ਵਾਧਾ ਹੋਇਆ ਹੈ, ਜਦਕਿ ਪੈਟਰੋਲ ਦੀ ਕੀਮਤ ਵਿਚ ਵੀ 26 ਪੈਸੇ ਦਾ ਵਾਧਾ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਦੇਸ਼ ਦੇ ਨੌਂ ਸੂਬਿਆਂ ਵਿਚ ਪੈਟਰੋਲ ਨੇ ਸੈਂਕੜਾ ਮਾਰਿਆ ਹੈ।
ਦਿੱਲੀ ਵਿਚ ਪੈਟਰੋਲ ਦੀ ਕੀਮਤ 97.76 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 88.30 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ਵਿਚ ਪੈਟਰੋਲ ਦੀ ਕੀਮਤ 103.89 ਰੁਪਏ ਹੈ ਅਤੇ ਡੀਜ਼ਲ ਦੀ ਕੀਮਤ 95.79 ਰੁਪਏ ਪ੍ਰਤੀ ਲੀਟਰ ਹੈ।
ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ ਐੱਸਐੱਮਐੱਸ ਰਾਹੀਂ ਵੀ ਜਾਣ ਸਕਦੇ ਹੋ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ