ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ ‘ਤੇ ਗੱਲ ਕੀਤੀ ਹੈ ਅਤੇ ਮਹਾਂਮਾਰੀ ਦੀ ਸਥਿਤੀ ਜਾ ਜਾਇਜ਼ਾ ਲਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਵੀ ਫ਼ੋਨ ‘ਤੇ ਗੱਲ ਕੀਤੀ ਹੈ।
ਇਸ ਦੇ ਨਾਲ ਹੀ ਹੇਮੰਤ ਸੋਰੇਨ ਨੇ ਪ੍ਰਧਾਨ ਮੰਤਰੀਮੋਦੀ ‘ਤੇ ਤੰਜ ਕੱਸ ਦਿੱਤਾ ਹੈ। ਉਨ੍ਹਾਂ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਨੇ ਇੱਕਤਰਫ਼ਾ ਸੰਵਾਦ ਕੀਤਾ। ਸੋਰੇਨ ਨੇ ਕਿਹਾ ਹੈ ਕਿ ਬਿਹਤਰ ਹੁੰਦਾ ਕਿ ਜੇਕਰ PM ਮੋਦੀ ਕੰਮ ਦੀ ਗੱਲ ਕਰਦੇ ਤੇ ਕੰਮ ਦੀ ਗੱਲ ਸੁਣਦੇ।
ਝਾਰਖੰਡ ਦੇ ਮੁੱਖ ਮੰਤਰੀ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫੋਨ ‘ਤੇ ਗੱਲ ਕੀਤੀ ਸੀ। ਇਸ ਦੌਰਾਨ ਪੀਐਮ ਮੋਦੀ ਨੇ ਮੁੱਖ ਮੰਤਰੀਆਂ ਕੋਰੋਨਾ ਮਹਾਂਮਾਰੀ ਦੀ ਸਥਿਤੀ ਸਬੰਧੀ ਜਾਣਕਾਰੀ ਲਈ ਹੈ।
ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਭਾਰਤ ‘ਚ ਅੰਕੜੇ ਹੈਰਾਨ ਅਤੇ ਪ੍ਰੇਸ਼ਾਨ ਕਰਨ ਵਾਲੇ ਸਾਹਮਣੇ ਆ ਰਹੇ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ। ਕੋਰੋਨਾ ਮਰੀਜ਼ ਹਸਪਤਾਲਾਂ ‘ਚ ਬੈੱਡ ਅਤੇ ਆਕਸੀਜਨ ਦੀ ਘਾਟ ਕਰਕੇ ਮਰ ਰਹੇ ਹਨ ਪਰ ਮੋਦੀ ਸਰਕਾਰ ਚੁੱਪ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…