ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ ਸਥਿਤੀ ਬਾਰੇ ਮਾਹਰਾਂ ਦੀ ਮੀਟਿੰਗ ਬੁਲਾਈ

Pm narendra modi called experts meeting on covid situation

ਇਸ ਬੈਠਕ ‘ਚ ਆਕਸੀਜਨ ਤੇ ਦਵਾਈਆਂ ਦੇ ਉਪਲਬਧਤਾ ਦੀ ਸਮੀਖਿਆ ਕੀਤੀ ਜਾਵੇਗੀ।

ਦੇਸ਼ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਤੇ ਦੇਸ਼ ਇਨਫੈਕਸ਼ਨ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਦੇਸਭਰ ਦੇ ਹਸਪਤਾਲਾਂ ‘ਚ ਆਕਸੀਜਨ ਤੇ ਬੈੱਡਾਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਜ਼ਰੂਰੀ ਦਵਾਈਆਂ ਦੀ ਕਮੀ ਹੋ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋactive cases