ਕੈਪਟਨ ਦੇ ਗੜ੍ਹ ਪਟਿਆਲਾ ਵਿੱਚ ਰਾਹੁਲ ਗਾਂਧੀ ਨੇ ਕੀਤਾ ਕੇਂਦਰ ਸਰਕਾਰ ਤੇ ਮੋਦੀ ਖਿਲਾਫ ਵੱਡਾ ਹਮਲਾ

ਕੇਂਦਰ ਸਰਕਾਰ ਦੇ ਖੇਤੀਬਾੜੀ ਬਿੱਲਾਂ ਦਾ ਵਿਰੋਧ ਕਾਂਗਰਸ ਵਲੋਂ ਜਾਰੀ ਹੈ। ਇਨ੍ਹਾਂ ਬਿੱਲਾਂ ਦੇ ਵਿਰੋਧ ਵਿਚ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਟਰੈਕਟਰ ਰੈਲੀ ਕਰ ਰਹੇ ਹਨ। ਜਿਸ ਦਾ ਅੱਜ ਤੀਜਾ ਦਿਨ ਹੈ। ਅੱਜ ਉਹੋ ਹਰਿਆਣਾ ਵਿਚ ਦਾਖਲ ਹੋਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਸਾਡੀ ਟ੍ਰੈਕਟਰ ਯਾਤਰਾ ਤਿੰਨ ਕਾਲੇ ਕਾਨੂੰਨਾਂ ਦੇ ਵਿਰੁੱਧ ਹੈ। ਮੀਡੀਆ ਨੂੰ ਸੰਬੋਧਨ … ਅੱਗੇ ਪੜ੍ਹੋ ਕੈਪਟਨ ਦੇ ਗੜ੍ਹ ਪਟਿਆਲਾ ਵਿੱਚ ਰਾਹੁਲ ਗਾਂਧੀ ਨੇ ਕੀਤਾ ਕੇਂਦਰ ਸਰਕਾਰ ਤੇ ਮੋਦੀ ਖਿਲਾਫ ਵੱਡਾ ਹਮਲਾ