ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਦੀ ਕੋਵਿਡ-19 ਨਾਲ ਮੌਤ

Shaheed-Bhagat-Singh’s-nephew-Abhay-Sandhu-dies-of-COVID-19

ਰਾਜ ਸਰਕਾਰ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਸ਼ੁੱਕਰਵਾਰ ਨੂੰ ਕੋਵਿਡ-19 ਕਾਰਨ ਦੇਹਾਂਤ ਹੋ ਗਿਆ। ਉਸ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ।

ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ