ਦੇਸ਼

Shri Hemkunt Sahib Yatra 2020: ਸਿੱਖ ਸੰਗਤਾਂ ਦੇ ਲਈ ਖੁਸ਼ਖਬਰੀ, 4 ਸਤੰਬਰ ਨੂੰ ਖੁੱਲ੍ਹਣਗੇ ਸ਼੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

Shri Hemkunt Sahib Yatra 2020: ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ ਜੋ ਕਿ 10 ਅਕਟੋਬੇਰ ਤੱਕ ਜਾਰੀ ਰਹੇਗੀ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 4 ਸਤੰਬਰ ਨੂੰ ਸਵੇਰੇ 10 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੇ ਇੰਤਜ਼ਾਮ ਪੂਰੇ ਕਰ ਲਏ ਹਨ।

ਇਹ ਵੀ ਪੜ੍ਹੋ: Punjabis Arrested in Brampton: ਕੈਨੇਡਾ ਦੇ ਬਰੈਂਪਟਨ ਵਿੱਚ ਰੀਜਨਲ ਪੁਲਿਸ ਨੇ 5 ਪੰਜਾਬੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਤੁਹਾਨੂੰ ਦੱਸ ਦੇਈਏ ਕਿ ਅੱਗੇ ਹਰ ਸਾਲ ਗੁਰੂ ਗੋਬਿੰਦ ਸਿੰਘ ਜੀ ਦੇ ਤਪ ਅਸਥਾਨ ਗੁਰਦਆਰਾ ਸ਼੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹਰ ਸਾਲ 25 ਮਈ ਨੂੰ ਜਾਂ 1 ਜੂਨ ਨੂੰ ਖੁਲ ਜਾਇਆ ਕਰਦੇ ਸਨ ਪਰ ਇਸ ਸਾਲ ਕੋਰੋਨਾਵਿਰੁਸ ਮਹਾਮਾਰੀ ਕਾਰਨ ਇਸ ਨੂੰ ਬੰਦ ਕਰ ਰੱਖਿਆ ਗਿਆ। ਫਿਲਹਾਲ ਹੁਣ ਪ੍ਰਸ਼ਾਸਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਜਾ ਰਹੀ ਹੈ। ਇਸ ਦੌਰਾਨ ਸਰਕਾਰ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ।

ਇਹ ਵੀ ਪੜ੍ਹੋ: Tarntaran ASI Heroin News: ਤਰਨਤਾਰਨ ਵਿੱਚ ਖਾਕੀ ਨੂੰ ਫਿਰ ਲੱਗਿਆ ਦਾਗ਼, ਚਿੱਟਾ ਪੀਂਦੇ ASI ਦੀਆਂ ਫੋਟੋਆਂ ਹੋਈ ਵਾਇਰਲ

ਜਿਵੇਂ ਕਿ ਜੋ ਸ਼ਰਧਾਲੂ ਦਰਸ਼ਨ ਕਰਨ ਲਈ ਜਾਂਦਾ ਹੈ, ਉਸ ਕੋਲ 72 ਘੰਟੇ ਪਹਿਲਾਂ ਕੋਰੋਨਾ ਟੈਸਟ ਰਿਪੋਰਟ ਹੋਵੇ। ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਉੱਤਰਾਖੰਡ ਸਰਕਾਰ ਦੀ ਵੈੱਬਸਾਈਟ ਤੋਂ ਈ-ਪਾਸ ਲੈ ਕੇ ਹੀ ਯਾਤਰਾ ਕਰਨੀ ਹੋਵੇਗੀ। ਯਾਤਰਾ ਦੌਰਾਨ ਮਾਸਕ ਲਾਉਣਾ ਜ਼ਰੂਰੀ ਹੋਵੇਗੀ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗਾ। ਤੀਰਥ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਥਰਮਲ ਸਕ੍ਰੀਨਿੰਗ ਵੀ ਕਰਵਾਈ ਜਾਵੇਗੀ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago